ਲਾਰੈਂਸ ਬਿਸ਼ਨੋਈ ਦੀ ਇੱਕ ਹੋਰ ਕਥਿਤ ਵੀਡੀਓ ਕਾਲ ਵਾਇਰਲ! ਪਾਕਿ ਡੌਨ ਭੱਟੀ ਨੂੰ ਦੇ ਰਿਹਾ ਈਦ ਦੀ ਵਧਾਈ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਹੋਰ ਕਥਿਤ ਵੀਡੀਓ ਕਾਲ ਵਾਇਰਲ ਹੋ ਗਈ ਹੈ ਜਿਸ ਵਿੱਚ ਉਹ ਪਾਕਿਸਤਾਨ ਦੇ ਬਦਨਾਮ ਡੌਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ ਕਾਲ ’ਤੇ ਉਹ ਲਾਰੈਂਸ ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ। ਦੱਸਿਆ ਜਾ ਰਿਹਾ ਹੈ