lawrence Bishnoi

lawrence Bishnoi

India Punjab

ਬਾਬਾ ਸਿੱਦੀਕੀ ਕਤਲ ਕਾਂਡ ਮਗਰੋਂ ਲਾਰੈਂਸ ਦੀ ਵੀਡੀਓ ਵਾਇਰਲ! ਫੌਜੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ; ਕਵਿਤਾ ਵੀ ਸੁਣਾਈ

ਬਿਉਰੋ ਰਿਪੋਰਟ: ਮੁੰਬਈ ਵਿੱਚ ਐਨਸੀਪੀ ਆਗੂ ਅਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸੇ ਦੌਰਾਨ ਲਾਰੈਂਸ ਬਿਸ਼ਨੋਈ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹ ਜੇਲ੍ਹ ਦੇ ਅੰਦਰੋਂ ਤਿੰਨ ਮਿੰਟ ਲੰਬੀ ਕਵਿਤਾ ਸੁਣਾਉਂਦੇ ਹੋਏ ਦੀਵਾਲੀ ਦੀਆਂ ਵਧਾਈਆਂ ਦੇ ਰਿਹਾ

Read More
India

ਦਿੱਲੀ ਦੇ ਕਾਰੋਬਾਰੀ ਨੂੰ ਲਾਰੈਂਸ ਬਿਸ਼ਨੋਈ ਦੀ ਧਮਕੀ, ਕਰੋੜਾਂ ਰੁਪਏ ਦੀ ਫਿਰੌਤੀ ਦੀ ਕੀਤੀ ਮੰਗ

ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਇੱਕ ਕਾਰੋਬਾਰੀ ਤੋਂ ਕਰੋੜਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਦੋਸ਼ੀ ਨੇ ਪੈਸੇ ਨਾ ਦੇਣ ‘ਤੇ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਹੈ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਦਿੱਲੀ ਪੁਲਿਸ ਜੇਲ੍ਹ ਲਾਰੈਂਸ ਬਿਸ਼ਨੋਈ ਦੀ ਕਥਿਤ ਵੀਡੀਓ ਕਾਲ ਕਲਿੱਪ ਦੀ ਜਾਂਚ ਕਰ ਰਹੀ

Read More
Punjab

ਲਾਰੈਂਸ ਦੀ ਜੇਲ੍ਹ ’ਚ ਇੰਟਰਵਿਊ ਦੇ ਮਾਮਲੇ ’ਚ ਹਾਈਕੋਰਟ ਵੱਲੋਂ ਮੁੱਖ ਸਕੱਤਰ ਨੂੰ ਸੰਮਨ, ਜੈਮਰ ਬਾਰੇ ਹੋਵੇਗੀ ਜਾਂਚ

ਬਿਉਰੋ ਰਿਪੋਰਟ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਵਿੱਚ ਅੱਜ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਹੁਣ ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਤਲਬ ਕੀਤਾ ਹੈ। ਅਗਲੀ ਸੁਣਵਾਈ ਸ਼ੁੱਕਰਵਾਰ ਸਵੇਰੇ ਹੋਵੇਗੀ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਦੱਸਿਆ ਕਿ

Read More
International Manoranjan Punjab

ਹੁਣ ਕੈਨੇਡਾ ’ਚ ਏਪੀ ਢਿੱਲੋਂ ਦੇ ਘਰ ਦੇ ਬਾਹਰ ਚੱਲੀਆਂ ਗੋਲ਼ੀਆਂ, ਲਾਰੈਂਸ-ਰੋਹਿਤ ਗੈਂਗ ਨੇ ਲਈ ਜ਼ਿੰਮੇਵਾਰੀ

ਬਿਉਰੋ ਰਿਪੋਰਟ: ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਤੇਜ਼ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਗਾਇਕ ਦਾ ਕੈਨੇਡਾ ਦੇ ਵੈਨਕੂਵਰ ਵਿਕਟੋਰੀਆ ਆਈਲੈਂਡ ਵਿੱਚ ਘਰ ਹੈ। ਇਸ ਘਟਨਾ ਨਾਲ ਸਨਸਨੀ ਫੈਲ ਗਈ ਹੈ। ਗੋਲ਼ੀਬਾਰੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਗੋਲ਼ੀਬਾਰੀ ਕਰਨ ਵਾਲਿਆਂ ਦੀ ਅਜੇ

Read More
India Punjab

ਲਾਰੈਂਸ ਬਿਸਨੋਈ ਅਤੇ ਉਸ ਦਾ ਸਾਥੀ ਇਸ ਮਾਮਲੇ ਵਿੱਚ ਦੋਸ਼ੀ ਕਰਾਰ

ਲਾਰੈਂਸ ਬਿਸਨੋਈ ਅਤੇ ਉਸ ਦੇ ਇਕ ਹੋਰ ਸਾਥੀ ਨੂੰ 13 ਸਾਲ ਪੁਰਾਣੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ (Chandigarh District Court) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਖਿਲਾਫ ਇਕ ਵਿਦਿਆਰਥੀ ਆਗੂ ਅਤੇ ਉਸ ਦੇ ਸਾਥੀਆਂ ਨੇ ਘਰ ਵਿੱਚ ਦਾਖਲ ਹੋ ਕੇ ਹਮਲਾ ਕਰਨ ਦੇ ਅਰੋਪ ਹੇਠ ਦੋਸ਼ ਤੈਅ

Read More
India Punjab

ਪੁਲਿਸ ਦੀ ਮਿਲੀਭੁਗਤ ਨਾਲ ਹੋਈ ਲਾਰੈਂਸ ਦੀ ਇੰਟਰਵਿਊ! ਖਰੀਦਦਾਰੀ ਕਰਨ ਲਈ ਵੀ ਦਿੱਤਾ ਸਮਾਂ, ਪੁਲਿਸ ਨੂੰ ਵੀ ਖਰੀਦ ਦੇ ਕੇ ਦਿੱਤਾ ਸਮਾਨ

ਪੰਜਾਬ ਗੀਤਕਾਰ ਸਿੱਧੂ ਮੂਸੇ ਵਾਲੇ (Sidhu Moose Wala) ਦੇ ਕਤਲ ਮਾਮਲੇ ਸਣੇ ਕਈ ਹੋਰ ਮਾਮਲਿਆਂ ਵਿੱਚ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦੀ ਇੰਟਰਵਿਊ ਨੂੰ ਲੈ ਕੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਲਾਰੈਂਸ ਦੀ ਹੋਈ ਇੰਟਰਵਿਊ ਮਾਮਲੇ ਵਿੱਚ ਪੁਲਿਸ ਦੀ ਮਿਲੀਭੁਗਤ ਦੇ ਵੀ ਖੁਲਾਸੇ ਹੋਏ ਹਨ। ਇਹ ਸਾਹਮਣੇ ਆਇਆ ਹੈ ਕਿ ਲਾਰੈਂਸ ਦੀ

Read More
Punjab

ਲਾਰੈਂਸ ਇੰਟਰਵਿਊ ਮਾਮਲੇ ‘ਤੇ ਖਹਿਰਾ ਨੇ ਘੇਰੀ ਸੂਬਾ ਸਰਕਾਰ!

ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਭਗਵੰਤ ਮਾਨ ਸਰਕਾਰ ਨੂੰ ਲਾਰੈਂਸ ਬਿਸਨੋਈ ਮਾਮਲੇ ‘ਤੇ ਘੇਰਿਆ ਹੈ। ਖਹਿਰਾ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਭਗਵੰਤ ਮਾਨ ਸਰਕਾਰ ਚੁੱਪ ਕਿਉਂ ਹੈ, ਖਹਿਰਾ ਨੇ ਕਿਹਾ ਕਿ ਸਰਕਾਰ ਨੇ ਹਾਈਕੋਰਟ ਵਿੱਚ ਖੁਦ ਮੰਨਿਆ ਹੈ ਕਿ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਵਿੱਚ

Read More
Punjab

ਲਾਰੈਂਸ ਦੇ ਇੰਟਰਵਿਊ ‘ਤੇ SIT ਦਾ ਵੱਡਾ ਖੁਲਾਸਾ! ਪਹਿਲਾਂ ਇੰਟਰਵਿਊ ਖਰੜ ਦੂਜਾ ਇਸ ਸੂਬੇ ਵਿੱਚ ਹੋਇਆ! ਹਾਈਕੋਰਟ ਨੇ DGP ਤੋਂ ਮੰਗਿਆ ਪੂਰਾ ਹਿਸਾਬ

ਬਿਉਰੋ ਰਿਪੋਰਟ – ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈਕੇ SIT ਨੇ ਪਹਿਲਾਂ ਹਾਈਕੋਰਟ ਵਿੱਚ ਦਾਅਵਾ ਕੀਤਾ ਸੀ ਕਿ ਗੈਂਗਸਟਰ ਦਾ ਇੰਟਰਵਿਊ ਪੰਜਾਬ ਵਿੱਚ ਹੋਇਆ ਹੈ, ਅੱਜ ਕਿਸ ਜੇਲ੍ਹ ਵਿੱਚ ਹੋਇਆ ਇਸ ਸਬੰਧੀ ਵੀ ਖੁਲਾਸਾ ਕੀਤਾ ਹੈ। ਮਾਮਲੇ ਦੀ ਸੁਣਵਾਈ ਕਰ ਰਹੇ ਜੱਜ ਨੂੰ SIT ਮੁਖੀ ਸੁਬੋਧ ਕੁਮਾਰ ਨੇ ਦੱਸਿਆ ਹੈ ਕਿ ਲਾਰੈਂਸ ਦਾ ਪਹਿਲਾਂ

Read More
Punjab

ਜਲੰਧਰ ’ਚ ਆੜ੍ਹਤੀ ਨੂੰ ਫਿਰੌਤੀ ਦੀ ਕਾਲ! ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਮੰਗੇ 25 ਲੱਖ

ਜਲੰਧਰ: ਫਿਲੌਰ ਦੇ ਇੱਕ ਆੜ੍ਹਤੀ ਕਮ ਕਾਰੋਬਾਰੀ ਨੂੰ 25 ਲੱਖ ਰੁਪਏ ਦੀ ਫਿਰੌਤੀ ਦੀ ਕਾਲ ਆਈ ਹੈ। ਇਸ ਸਬੰਧੀ ਵਪਾਰੀ ਵੱਲੋਂ ਫਿਲੌਰ ਪੁਲਿਸ ਅਤੇ ਜਲੰਧਰ ਦੇਹਾਤ ਪੁਲਿਸ ਦੇ ਡੀਐਸਪੀ ਫਿਲੌਰ ਸਵਰਨਜੀਤ ਸਿੰਘ ਨੂੰ ਸ਼ਿਕਾਇਤ ਦਿੱਤੀ ਗਈ ਹੈ। ਪੀੜਤ ਕਾਰੋਬਾਰੀ ਨੂੰ ਦੁਬਈ ਦੇ ਇੱਕ ਨੰਬਰ ਤੋਂ ਕਾਲ ਆਈ ਸੀ। ਕਾਰੋਬਾਰੀ ਨੂੰ ਧਮਕੀ ਦਿੰਦੇ ਹੋਏ ਮੁਲਜ਼ਮ ਨੇ

Read More