Sidhu Moosewala : ਸਿੱਧੂ ਮੂਸੇਵਾਲਾ ਦੇ ਪਿਤਾ ਨੇ ਲਾਰੈਂਸ ਬਿਸ਼ਨੋਈ ਦੀ ਪੇਸ਼ੀ ‘ਤੇ ਚੁੱਕੇ ਸਵਾਲ
ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ 399 ਦਿਨ ਪੂਰੇ ਹੋਣ ‘ਤੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਪੁਲਸ ਅਤੇ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਲਿਖਿਆ ਹੈ ਕਿ ਸਿੱਧੂ ਦੇ ਕਤਲ ਨੂੰ 399 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼