ਲਾਰੈਂਸ ਦੀ ਵੀਡੀਓ ਕਾਲ ‘ਤੇ ਬਲਕੌਰ ਸਿੰਘ ਦਾ ਬਿਆਨ, ਕਿਹਾ- “ਧਾਰਾ 268 ਲਗਾ ਕੇ ਗੁਜਰਾਤ ਜੇਲ੍ਹ ‘ਚ ਸੁਰੱਖਿਅਤ ਰੱਖਿਆ”
ਮਾਨਸਾ : ਗੈਂਗਸਟਰ ਲਾਰੈਂਸ ਦੀ 17 ਸੈਕਿੰਡ ਦੀ ਵੀਡੀਓ ਕਾਲ ਵਾਇਰਲ ਹੋਣ ਤੋਂ ਬਾਅਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਬਲਕੌਰ ਸਿੰਘ ਨੇ ਸਰਕਾਰ ’ਤੇ ਆਪਣੇ ਪੁੱਤਰ ਦੇ ਕਤਲ ਦੇ ਮਾਸਟਰਮਾਈਂਡ ਨੂੰ ਪਨਾਹ ਦੇਣ ਦਾ ਦੋਸ਼ ਲਾਇਆ ਹੈ। ਇੰਨਾ ਹੀ ਨਹੀਂ, ਪੁਰਾਣੇ ਇੰਟਰਵਿਊ ਮਾਮਲੇ ਵਿੱਚ ਵੀ ਪੁਲਿਸ ਨੇ