ਪੰਜਾਬ ਵਿੱਚ ਅੱਜ ਵਕੀਲਾਂ ਦੀ ਹੜਤਾਲ: ਫਤਿਹਗੜ੍ਹ ਸਾਹਿਬ ਵਿੱਚ ਵਿਧਾਇਕ ਦੇ ਭਰਾ ਵੱਲੋਂ ਵਕੀਲ ਨਾਲ ਕੁੱਟਮਾਰ ਦਾ ਮਾਮਲਾ
ਅੱਜ ਸਾਰਾ ਵਕੀਲ ਭਾਈਚਾਰਾ ਹੜਤਾਲ ‘ਤੇ ਹੈ। ਫਤਿਹਗੜ੍ਹ ਸਾਹਿਬ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਇੱਕ ਵਕੀਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਸਖ਼ਤ ਕਾਰਵਾਈ ਨਾ ਕਰਨ ‘ਤੇ ਵਕੀਲਾਂ ਵਿੱਚ ਗੁੱਸਾ ਹੈ। ਖੰਨਾ ਵਿੱਚ ਵਕੀਲ ਪਿਛਲੇ 25 ਦਿਨਾਂ ਤੋਂ ਹੜਤਾਲ ‘ਤੇ ਹਨ ਅਤੇ ਹੁਣ ਅੱਜ 16 ਜਨਵਰੀ ਨੂੰ ਪੂਰੇ ਪੰਜਾਬ ਵਿੱਚ ਵਕੀਲ ਕੰਮ