‘ਦ ਖ਼ਾਲਸ ਬਿਊਰੋ : ਭਗਵੰਤ ਮਾਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਅੱਜ ਮੁਹਾਲੀ ਦੇ ਇੱਕ ਹੋਟਲ ਵਿੱਚ ਨਵੇਂ ਚੁਣੇ ਗਏ ਆਪ ਵਿਧਾਇਕਾਂ ਦੀ ਮੀਟਿੰਗ ਹੋਈ ਹੈ। ਭਗਵੰਤ ਮਾਨ ਕੱਲ੍ਹ ਰਾਜਪਾਲ ਨੂੰ ਮਿਲਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।