ਸਤਿਗੁਰੁ ਬੰਦੀਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੀਵਾਲੀ ਦਾ ਤਿਉਹਾਰ ਭਾਵੇਂ ਪੁਰਾਣੇ ਸਮਿਆਂ ਤੋਂ ਸਮੁੱਚੇ ਭਾਰਤ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ, ਪਰ ਸਿੱਖ ਧਰਮ ‘ਚ ਇਸ ਦਾ ਇਤਿਹਾਸਕ ਅਤੇ ਵਿਲੱਖਣ ਪਿਛੋਕੜ ਹੈ। ਸਿੱਖ ਇਤਿਹਾਸ ਨਾਲ ਦਿਵਾਲੀ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ ਹੋਇਆ ਹੈ, ਜਦੋਂ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ