ਲੀਬੀਆ ਦੇ ਕੋਲ ਸਮੁੰਦਰੀ ਜਹਾਜ਼ ਦੇ ਡੁੱਬਣ ਨਾਲ ਲਾਪਤਾ 73 ਲੋਕਾਂ ਦੇ ਮਰਨ ਦਾ ਖ਼ਦਸ਼ਾ : UN
ਸੰਯੁਕਤ ਰਾਸ਼ਟਰ ਦੀ ਪ੍ਰਵਾਸ ਏਜੰਸੀ ਨੇ ਕਿਹਾ ਹੈ ਕਿ ਲੀਬੀਆ ਦੇ ਤੱਟ 'ਤੇ ਸਮੁੰਦਰੀ ਜਹਾਜ਼ ਦੇ ਡੁੱਬਣ ਕਾਰਨ ਘੱਟੋ-ਘੱਟ 73 ਯੂਰਪ ਜਾਣ ਵਾਲੇ ਪ੍ਰਵਾਸੀ ਅਤੇ ਸ਼ਰਨਾਰਥੀ ਲਾਪਤਾ ਹਨ।
ਸੰਯੁਕਤ ਰਾਸ਼ਟਰ ਦੀ ਪ੍ਰਵਾਸ ਏਜੰਸੀ ਨੇ ਕਿਹਾ ਹੈ ਕਿ ਲੀਬੀਆ ਦੇ ਤੱਟ 'ਤੇ ਸਮੁੰਦਰੀ ਜਹਾਜ਼ ਦੇ ਡੁੱਬਣ ਕਾਰਨ ਘੱਟੋ-ਘੱਟ 73 ਯੂਰਪ ਜਾਣ ਵਾਲੇ ਪ੍ਰਵਾਸੀ ਅਤੇ ਸ਼ਰਨਾਰਥੀ ਲਾਪਤਾ ਹਨ।
ਲੀਬੀਆ ਦੇ ਬੇਂਗਾਜੀ ਸ਼ਹਿਰ ਦੀ ਸੀਮੈਂਟ ਫੈਕਟਰੀ ‘ਚ ਬੰਧਕ ਬਣਾ ਕੇ ਰਖੇ ਗਏ 9 ਪੰਜਾਬੀਆਂ ਸਣੇ 12 ਭਾਰਤੀਆਂ ਵਿੱਚੋਂ ਚਾਰ ਲੋਕ ਸ਼ਨੀਵਾਰ ਨੂੰ ਦੇਸ਼ ਪਰਤ ਆਏ। ਇਨ੍ਹਾਂ ਵਿੱਚੋਂ ਦੋ ਪੰਜਾਬ ਦੇ ਰਹਿਣ ਵਾਲੇ ਹਨ ਜਦਕਿ ਦੋ ਹੋਰ ਰਾਜਾਂ ਦੇ ਹਨ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੀਬੀਆ ਵਿੱਚ ਫਸੇ ਭਾਰਤੀ ਨੌਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਲੀਬੀਆ ਦੀ ਜੇਲ੍ਹ ਵਿੱਚ ਫਸੇ ਇਹ ਨੌਜਵਾਨ ਸੁਰੱਖਿਅਤ ਹਨ ਤੇ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਹਨ।
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੰਗੀ ਮਦਦ