ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਬਣੇ ਲੈਫ਼ਟੀਨੈਂਟ ਕਰਨਲ
ਓਲੰਪਿਕ ਸੋਨ ਤਮਗਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰ ਭਾਰਤੀ ਫ਼ੌਜ ਵਿੱਚ ਲੈਫ਼ਟੀਨੈਂਟ ਕਰਨਲ ਦਾ ਆਨਰੇਰੀ ਰੈਂਕ ਮਿਲਿਆ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਨਵੀਂ ਦਿੱਲੀ ਵਿੱਚ ਪਿਪਿੰਗ ਸਮਾਰੋਹ ਵਿੱਚ ਇਹ ਸਨਮਾਨ ਦਿੱਤਾ, ਜਿਸ ਵਿੱਚ ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਵੀ ਮੌਜੂਦ ਰਹੇ। ਨੀਰਜ 26 ਅਗਸਤ 2016 ਨੂੰ ਨਾਇਬ ਸੂਬੇਦਾਰ ਵਜੋਂ ਫ਼ੌਜ ਵਿੱਚ ਸ਼ਾਮਲ ਹੋਏ,
