22 ਵਰ੍ਹਿਆਂ ਦੇ ਨੌਜਵਾਨ ਨੇ ਲੈਫਟੀਨੈਂਟ ਬਣ ਮਰਹੂਮ ਪਿਤਾ ਦਾ ਸੁਪਨਾ ਕੀਤਾ ਪੂਰਾ
ਗੁਰਦਾਸਪੁਰ ਦੇ ਮਾਧਵ ਸ਼ਰਮਾ ਨੇ ਭਾਰਤੀ ਫੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਲੈਫਟੀਨੈਂਟ ਬਣ ਕੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। ਗੁਰਦਾਸਪੁਰ ਪਹੁੰਚਣ ‘ਤੇ ਉਸਦਾ ਸਵਾਗਤ ਕੀਤਾ ਗਿਆ। ਮਾਧਵ ਬਚਪਨ ਤੋਂ ਹੀ ਫੌਜ ਵਿੱਚ ਭਰਤੀ ਹੋਣਾ ਚਾਹੁੰਦਾ ਸੀ। ਉਨ੍ਹਾਂ ਦੇ ਪਿਤਾ ਹਿਤੇਂਦਰ ਸ਼ਰਮਾ ਇੱਕ ਪੱਤਰਕਾਰ ਸਨ। ਉਸਦੇ ਪਿਤਾ ਦਾ ਵੀ ਇਹੀ ਸੁਪਨਾ ਸੀ। ਮਾਧਵ ਮਾਤਾ