ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੈਨਸ਼ਨਰਾਂ ਦੀ ਸਹੂਲਤ ਲਈ ਡਿਜੀਟਲ ਲਾਈਫ ਸਰਟੀਫਿਕੇਟਾਂ ਤੇ ਫੇਸ ਓਥੈਂਟੀਕੇਸ਼ਨ ਐਪਲੀਕੇਸ਼ਨ ਦੀ ਵਰਤੋਂ ਬਾਰੇ ਦੇਸ਼ਵਿਆਪੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।