ਪਾਸਟਰ ਬਜਿੰਦਰ ਦੀਆਂ ਨਹੀਂ ਚੱਲੀਆਂ ਸ਼ਕਤੀਆਂ, ਮੁਹਾਲੀ ਕੋਰਟ ਨੇ ਸੁਣਾਈ ਉਮਰ ਕੈਦ ਦੀ ਸਜ਼ਾ
ਬਲਾਤਕਾਰ ਮਾਮਲੇ ਵਿੱਚ ਮੋਹਾਲੀ ਦੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਸਥਾਨਕ ਅਦਾਲਤ ਵੱਲੋਂ ਲੰਬੀ ਸੁਣਵਾਈ ਅਤੇ ਸਬੂਤਾਂ ਦੀ ਜਾਂਚ ਤੋਂ ਬਾਅਦ ਸੁਣਾਇਆ ਗਿਆ। ਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ 1 ਲੱਖ ਰੁਪਏ ਜ਼ਰੁਮਾਨਾ ਵੀ ਲਗਾਇਆ ਗਿਆ ਹੈ।