ਜ਼ੀਰਾ ਫੈਕਟਰੀ ਨਾਲ ਸੀ ਜ਼ਮੀਨ,ਲਾਲਚ ‘ਚ ਵੇਚੀ ਨਹੀਂ,ਕਿਡਨੀ ਫੇਲ੍ਹ ਹੋਈ,ਅੱਜ ਸਾਹ ਵੀ ਮੁੱਕ ਗਏ!
ਸ਼ਰਾਬ ਫੈਕਟਰੀ ਤੋਂ ਨਿਕਲਣ ਵਾਲੇ ਪਾਣੀ ਦੀ ਵਜ੍ਹਾ ਕਰਕੇ ਰਾਜਵੀਰ ਸਿੰਘ ਗਿੱਲ ਦੀਆਂ ਕਿਡਨੀਆਂ ਫੇਲ੍ਹ ਹੋ ਗਈਆਂ
ਸ਼ਰਾਬ ਫੈਕਟਰੀ ਤੋਂ ਨਿਕਲਣ ਵਾਲੇ ਪਾਣੀ ਦੀ ਵਜ੍ਹਾ ਕਰਕੇ ਰਾਜਵੀਰ ਸਿੰਘ ਗਿੱਲ ਦੀਆਂ ਕਿਡਨੀਆਂ ਫੇਲ੍ਹ ਹੋ ਗਈਆਂ
ਚੇ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਹੁਣ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ।
ਜ਼ੀਰਾ : ਪੰਜਾਬ ਦੇ ਫਿਰੋਜ਼ਪੁਰ ਦੇ ਜ਼ੀਰਾ ਵਿਖੇ ਸ਼ਰਾਬ ਫੈਕਟਰੀ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ ਹੈ। ਫਿਰੋਜ਼ਪੁਰ ਦੇ ਜ਼ੀਰਾ ਵਿਖੇ ਪਿਛਲੇ 148 ਦਿਨਾਂ ਤੋਂ ਸ਼ਰਾਬ ਫੈਕਟਰੀ ਬੰਦ ਕਰਵਾਉਣ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਹਾਈਕੋਰਟ ਦੇ ਹੁਕਮਾਂ ਮਗਰੋਂ ਸਰਕਾਰ ਤੇ ਪੁਲਿਸ ਲਗਾਤਾਰ ਧਰਨੇ ਨੂੰ ਚੁੱਕਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਜ਼ੀਰਾ ‘ਚ ਸ਼ਰਾਬ ਫੈਕਟਰੀ ਦੇ ਬਾਹਰ ਬੈਠੇ ਧਰਨਾਕਾਰੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਜਿੰਨ੍ਹਾ ਵਿੱਚੋਂ 14 ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ 125 ਅਣਪਛਾਤਿਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ।
ਮੰਤਰੀ ਕੁਲਦੀਪ ਧਾਲੀਵਾ ਨੇ 1 ਮਹੀਨੇ ਦੇ ਅੰਦਰ ਜ਼ੀਰਾ ਸ਼ਰਾਬ ਫੈਕਟਰੀ ਦੀ ਜਾਂਚ ਦਾ ਐਲਾਨ ਕੀਤਾ
ਭਗਵੰਤ ਮਾਨ ਨੇ ਕਿਹਾ 1 ਮਹੀਨੇ ਦੇ ਅੰਦਰ ਜੀਰਾ ਸ਼ਰਾਬ ਫੈਕਟਰੀ ਦਾ ਫੈਸਲਾ ਹੋਵੇਗਾ