Punjab

ਪੰਜਾਬ ‘ਚ ਵਧ ਸਕਦੇ ਹਨ ਸ਼ਰਾਬ ਦੇ ਰੇਟ: ਲਾਇਸੈਂਸ ਫੀਸ ‘ਚ ਵੀ ਹੋ ਸਕਦਾ ਹੈ ਵਾਧਾ, ਨਵੀਂ ਆਬਕਾਰੀ ਨੀਤੀ ਦਾ ਖਰੜਾ ਤਿਆਰ

ਪੰਜਾਬ ‘ਚ ਜਲਦ ਹੀ ਸ਼ਰਾਬ ਹੋਰ ਮਹਿੰਗੀ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਵਿੱਤੀ ਸਾਲ 2025-2026 ਲਈ ਨਵੀਂ ਆਬਕਾਰੀ ਨੀਤੀ ਦਾ ਖਰੜਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਸੂਬੇ ‘ਚ ਸ਼ਰਾਬ ਦੀਆਂ ਕੀਮਤਾਂ ਵਧ ਸਕਦੀਆਂ ਹਨ। ਸਰਕਾਰ ਵਿਦੇਸ਼ੀ ਅਤੇ ਦੇਸੀ ਸ਼ਰਾਬ ਦੀਆਂ ਕੀਮਤਾਂ ਵਿੱਚ 5 ਤੋਂ 10 ਫੀਸਦੀ ਤੱਕ ਵਾਧਾ ਕਰ ਸਕਦੀ ਹੈ।

Read More