India Punjab

ਹਿਮਾਚਲ ‘ਚ ਸਟੇਜ ‘ਤੇ ਅਚਾਨਕ ਡਿੱਗਿਆ ਕਲਾਕਾਰ, ਡੀਜੇ ‘ਤੇ ਨੱਚ ਰਿਹਾ ਸੀ ਕਲਾਕਾਰ….

ਦੇਸ਼ ਵਿੱਚ ਪਿਛਲੇ ਕੁਝ ਮਹੀਨਿਆਂ ‘ਚ ਅਜਿਹੇ ਕਈ ਵੀਡੀਓ ਵਾਇਰਲ ਹੋਏ ਹਨ, ਜਿਨ੍ਹਾਂ ‘ਚ ਘੁੰਮਦੇ-ਫਿਰਦੇ, ਨੱਚਦੇ-ਗਾਉਂਦੇ ਲੋਕਾਂ ਦੀ ਅਚਾਨਕ ਮੌਤ ਹੋ ਗਈ। ਇਸ ਮਾਮਲੇ ਨਾਲ ਜੁੜੀ ਇੱਕ ਲਾਈਵ ਵੀਡੀਓ ਨੇ ਸੋਸ਼ਲ ਮੀਡੀਆ ਉੱਤੇ ਤਰਥੱਲੀ ਮਚਾਈ ਹੋਈ ਹੈ। ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ‘ਚ ਡੀਜੇ ‘ਤੇ ਨੱਚਦੇ ਹੋਏ ਇੱਕ ਵਿਅਕਤੀ ਦੀ ਮੌਤ ਹੋ ਗਈ। ਉਹ ਅਚਾਨਕ

Read More