ਪੰਜਾਬ ਦਾ ਪਹਿਲਾ ਲੀਵਰ ਇੰਸਟੀਚਿਊਟ ਹੋਇਆ ਚਾਲੂ, ਜਾਣੋ ਲੋਕਾਂ ਨੂੰ ਕਿਹੜੇ ਮਿਲਣਗੇ ਫ਼ਾਇਦੇ…
ਮੁਹਾਲੀ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਪੰਜਾਬ ਸਰਕਾਰ ਨੇ ਬਜਟ ਸੈਸ਼ਨ 2022 ਵਿੱਚ ਇਸ ਦਾ ਐਲਾਨ ਕੀਤਾ ਸੀ। ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਿਜ਼ ਸੂਬੇ ਦਾ ਪਹਿਲਾ ਸਰਕਾਰੀ ਹਸਪਤਾਲ ਹੋਵੇਗਾ, ਜਿੱਥੇ ਯੂਜੀਆਈ ਐਂਡੋਸਕੋਪੀ, ਫਾਈਬਰੋਸਕੈਨ, ਐਂਡੋਸਕੋਪਿਕ ਅਲਟਰਾਸਾਊਂਡ