Punjab

ਲਿਵ-ਇਨ ਰਿਲੇਸ਼ਨ ਰਹਿਣ ਵਾਲਿਆਂ ਲਈ ਹਾਈਕੋਰਟ ਦਾ ਵੱਡਾ ਫੈਸਲਾ, ਲਿਵ-ਇਨ ਰਿਲੇਸ਼ਨ ਨੂੰ ਵਿਆਹ ਨਹੀਂ ਮੰਨਿਆ ਜਾ ਸਕਦਾ

ਚੰਡੀਗੜ੍ਹ : ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੇ ਜੋੜਿਆਂ ਦੇ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈਕਾਰਟ ਨੇ ਇੱਕ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਵਿੱਚ  ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਇੱਕ ਜੋੜੇ ਨੇ ਸੁਰੱਖਿਆ ਦੀ ਮੰਗ ਨੂੰ ਲੈ ਕੇ ਵਿੱਚ ਪਟੀਸ਼ਨ ਦਾਇਰ ਕੀਤੀ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਵਿਆਹੇ ਵਿਅਕਤੀ ਆਪਣੇ “ਮਾਤਾ-ਪਿਤਾ ਦਾ

Read More