India

ਜੰਮੂ-ਕਸ਼ਮੀਰ ਵਿੱਚ LOC ਨੇੜੇ ਖੱਡ ਵਿੱਚ ਡਿੱਗੀ ਫੌਜੀ ਐਂਬੂਲੈਂਸ , ਦੋ ਫੌਜੀਆਂ ਨੂੰ ਲੈ ਕੇ ਆਈ ਮਾੜੀ ਖ਼ਬਰ

ਜੰਮੂ-ਕਸ਼ਮੀਰ ਦੇ ਰਾਜੌਰੀ ਜਿਲ੍ਹੇ ਵਿੱਚ ਲੰਘੇ ਕੱਲ੍ਹ ਇੱਕ ਸੜਕ ਹਾਦਸੇ ਵਿੱਚ ਫ਼ੌਜ ਦੇ 2 ਜਵਾਨਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਹਾਦਸੇ ‘ਚ ਤਿੰਨ ਹੋਰ ਜਵਾਨ ਵੀ ਜ਼ਖਮੀ ਹੋ ਗਏ। ਇਹ ਹਾਦਸਾ ਅਸਲ ਕੰਟਰੋਲ ਰੇਖਾ (LOC) ਨੇੜੇ ਕੇਰੀ ਸੈਕਟਰ ਵਿੱਚ ਵਾਪਰਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਫੌਜ ਦੇ ਜਵਾਨਾਂ ਦੀ ਗੱਡੀ

Read More
India

ਕਰਜ਼ਾ ਨਾ ਮੋੜਣ ‘ਤੇ LOC ਜਾਰੀ ਹੋਣ ਦੇ ਬਾਵਜੂਦ ਵੀ ਵਿਦੇਸ਼ ਜਾਣ ਤੋਂ ਨਹੀਂ ਰੋਕਿਆ ਜਾ ਸਕਦਾ : ਹਾਈਕੋਰਟ

ਕਰਜ਼ਾ ਨਾ ਭੁਗਤਾਨ ਕਾਰਨ ਬੈਂਕ(Bank loan) ਉਸ ਵਿਅਕਤੀ ਖਿਲਾਫ ਲੁੱਕ ਆਊਟ ਨੋਟਿਸ(LoC) ਜਾਰੀ ਕਰ ਦਿੱਤਾ ਜਾਂਦਾ ਹੈ।

Read More
India

ਲਗਾਤਾਰ ਸੱਤਵੀਂ ਵਾਰ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਵਾਲੇ ਮੋਦੀ ਬਣੇ ਚੌਥੇ ਪ੍ਰਧਾਨ ਮੰਤਰੀ

‘ਦ ਖ਼ਾਲਸ ਬਿਊਰੋ:- ਅੱਜ ਦੇਸ਼ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਉਣ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਘਾਟ ਪਹੁੰਚੇ, ਜਿੱਥੇ ਰਾਸ਼ਟਰਪਿਤਾ ਮਹਾਤਮਾਂ ਗਾਂਧੀ ਨੂੰ ਸ਼ਰਧਾਜ਼ਲੀ ਦਿੱਤੀ। ਉਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਇਆ, ਅੱਜ PM ਮੋਦੀ ਲਗਾਤਾਰ ਸੱਤਵੀਂ ਵਾਰ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਉਣ ਵਾਲੇ

Read More
India

ਅਜੇ ਤੱਕ ਸੁਲਗ ਰਿਹਾ ਭਾਰਤ-ਚੀਨ ਵਿਵਾਦ! ਭਾਰਤ ਨੇ ਸੈਨਾ ਕੀਤੀ ਤੈਨਾਤ, ਦੋਵੇਂ ਮੁਲਕਾਂ ਦੇ ਫੌਜੀ ਅਧਿਕਾਰੀ ਅੱਜ ਫਿਰ ਕਰਨਗੇ ਬੈਠਕ

‘ਦ ਖ਼ਾਲਸ ਬਿਊਰੋ:- ਭਾਰਤ-ਚੀਨ ਵਿੱਚ ਲਗਾਤਾਰ ਵੱਧ ਰਹੇ ਤਣਾਅ ਨੂੰ ਭਾਰਤ ਆਪਸੀ ਗੱਲਬਾਤ ਰਾਹੀਂ ਸੁਲਝਾਉਣਾ ਚਾਹੁੰਦਾ ਹੈ ਪਰ ਚੀਨ ਆਪਣੀਆਂ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਿਹਾ। ਇੱਕ ਪਾਸੇ ਤਾਂ ਚੀਨ ਸਰਹੱਦੀ ਵਿਵਾਦ ਨੂੰ ਸੁਲਝਾਉਣ ਦੀ ਗੱਲ ਕਰ ਰਿਹਾ ਹੈ ਪਰ ਦੂਜੇ ਪਾਸੇ ਐਲਏਸੀ ‘ਤੇ ਵਿਵਾਦ ਵਧਾਉਣ ਵਾਲੀਆਂ ਹਰਕਤਾਂ ਕਰ ਰਿਹਾ ਹੈ। ਚੀਨ ਨੇ ਇੱਕ ਵਾਰ

Read More