Punjab

ਦਿੱਲੀ ਏਅਰਪੋਰਟ ਤੋਂ ਵਾਪਸ ਆ ਰਿਹਾ ਸੀ ਪਰਿਵਾਰ, ਖੰਨਾ ‘ਚ ਟਰੱਕ ਦੀ ਟੱਕਰ ਨਾਲ ਪਲਟੀ ਇਨੋਵਾ ਕਾਰ

ਖੰਨਾ ਦੇ ਨੈਸ਼ਨਲ ਹਾਈਵੇ ‘ਤੇ  ਉਸ ਸਮੇਂ ਹਾਹਾਕਾਰ ਮਚ ਗਈ ਜਦੋਂ ਇਕ ਇਨੋਵਾ ਗੱਡੀ ਦੀ ਟਰੱਕ ਨਾਲ ਟੱਕਰ ਹੋ ਗਈ। ਦਰਅਸਲ ਹਾਦਸਾ ਸਵੇਰੇ ਕਰੀਬ 6 ਵਜੇ ਖੰਨਾ ਦੇ ਨੈਸ਼ਨਲ ਹਾਈਵੇ ‘ਤੇ ਵਾਪਰਿਆ। ਇੱਥੇ ਦਹੇੜੂ ਪੁਲ ‘ਤੇ ਇਕ ਇਨੋਵਾ ਗੱਡੀ ਦੀ ਟਰੱਕ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਇਨੋਵਾ ਪਲਟ ਗਈ। ਡਰਾਈਵਰ ਸਮੇਤ ਕਾਰ ਵਿੱਚ

Read More