India Punjab

ਕੀ ਜੇਲ੍ਹ ‘ਚ ਬੈਠੇ ਸੰਸਦ ਮੈਂਬਰ ਚੁੱਕ ਸਕਦੇ ਸਹੁੰ? ਜਾਣੋ ਕੀ ਕਹਿੰਦੇ ਹਨ ਨਿਯਮ

18ਵੀਂ ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਸ ਚੋਣ ਵਿੱਚ ਦੋ ਸੰਸਦ ਮੈਂਬਰਾਂ ਨੇ ਜੇਲ੍ਹ ਵਿੱਚ ਬੈਠ ਕੇ ਚੋਣ ਜਿੱਤੀ ਹੈ। ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅਤੇ ਜੰਮੂ ਕਸ਼ਮੀਰ ਦੀ ਬਾਰਾਮੁਲਾ ਸੀਟ ਤੋਂ ਸ਼ੇਖ ਅਬਦੁਲ ਰਾਸ਼ਿਦ ਉਰਫ ਇੰਜੀਨਿਅਰ ਨੇ ਜਿੱਤ ਹਾਸਲ ਕੀਤੀ ਹੈ। ਇਹ ਦੋਵੇਂ ਸੰਸਦ ਮੈਂਬਰ ਅਜੇ ਵੀ ਜੇਲ੍ਹ

Read More
Punjab Video

Survey of 6 HOT Seats in Punjab । SIYSAT-01 । Prabhjot Singh । KHALAS TV

Survey of 6 HOT Seats in Punjab । SIYSAT-01 । Prabhjot Singh । KHALAS TV

Read More
Punjab

ਫਤਿਹਗੜ੍ਹ ਸਾਹਿਬ ਸਬੰਧੀ ਮੁੱਖ ਮੰਤਰੀ ਨੇ ਬਣਾਈ ਰਣਨੀਤੀ…

ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਯਕੀਨੀ ਬਣਾਉਣ ਲਈ ਸੀਐਮ ਭਗਵੰਤ ਮਾਨ ਨੇ ਅੱਜ ਤੀਜੇ ਦਿਨ ਵੀ ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਈ। ਇਸ ਮੌਕੇ ਵਿਧਾਨ ਸਭਾ ਹਲਕਾ ਆਗੂ ਤੇ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ. ਵੀ ਮੌਜੂਦ

Read More
Punjab

ਪੰਜਾਬ ‘ਚ ਭਾਜਪਾ ਦੀ ਪਹਿਲੀ ਸੂਚੀ ਦਾ ਵਿਰੋਧ ਸ਼ੁਰੂ: ਵਿਨੋਦ ਖੰਨਾ ਦੀ ਪਤਨੀ ਨੇ ਪ੍ਰਗਟਾਈ ਨਰਾਜ਼ਗੀ….

ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਭਾਜਪਾ ਉਮੀਦਵਾਰਾਂ ਦੀ ਸੂਚੀ ਜਾਰੀ ਹੁੰਦੇ ਹੀ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਭਾਜਪਾ ਨੇ ਸ਼ਨੀਵਾਰ ਰਾਤ ਨੂੰ 6 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਪਹਿਲਾ ਵਿਰੋਧ ਭਾਜਪਾ ਦਾ ਗੜ੍ਹ ਬਣ ਚੁੱਕੇ ਗੁਰਦਾਸਪੁਰ ਤੋਂ ਹੋਇਆ ਹੈ। ਜਿੱਥੋਂ ਵਿਨੋਦ ਖੰਨਾ ਲਗਭਗ 4 ਵਾਰ ਸੰਸਦ ਮੈਂਬਰ ਚੁਣੇ ਗਏ ਸਨ

Read More
Punjab

ਸਾਬਕਾ CM ਹੋਣਗੇ ਇਸ ਲੋਕ ਸਭਾ ਸੀਟ ਤੋਂ ਉਮੀਦਵਾਰ : ਕਾਂਗਰਸ ਹਾਈਕਮਾਂਡ ਨੇ ਚਰਨਜੀਤ ਚੰਨੀ ਦੇ ਨਾਂ ਨੂੰ ਦਿੱਤੀ ਮਨਜ਼ੂਰੀ…

ਪੰਜਾਬ ਦੀ ਜਲੰਧਰ ਸੀਟ ਤੋਂ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲੜਨ ਲਈ ਸਾਬਕਾ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਕਾਂਗਰਸ ਹਾਈਕਮਾਂਡ ਜਲਦ ਹੀ ਇਸ ਦਾ ਐਲਾਨ ਕਰ ਸਕਦੀ ਹੈ। ਭਾਸਕਰ ਦੇ ਸੂਤਰਾਂ ਮੁਤਾਬਕ ਹਾਈਕਮਾਂਡ ਨੇ ਇਹ ਫ਼ੈਸਲਾ ਐੱਸ ਸੀ ਵੋਟ ਬੈਂਕ

Read More