India Lok Sabha Election 2024 Punjab

ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ਨਾਲ ਮਿਲੀ ਪੈਰੋਲ! ਪੰਜਾਬ ਆਉਣ ਦੀ ਨਹੀਂ ਮਿਲੀ ਮਨਜ਼ੂਰੀ

ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ (5 ਜੁਲਾਈ) ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਪਰ ਇਨ੍ਹਾਂ 4 ਦਿਨਾਂ ਵਿੱਚ ਉਹ ਨਾ ਤਾਂ ਰਈਆ ਸਥਿਤ ਆਪਣੇ ਘਰ ਆ ਸਕਣਗੇ, ਨਾ ਹੀ ਆਪਣੇ

Read More
Lok Sabha Election 2024 Punjab

ਲੋਕ ਸਭਾ ਚੋਣਾਂ ’ਚ ਖ਼ਰਾਬ ਪ੍ਰਦਰਸ਼ਨ ਮਗਰੋਂ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਨੂੰ ਦਿੱਤੀ ਸਲਾਹ

ਲੋਕ ਸਭਾ ਚੋਣਾਂ 2024 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਖ਼ਰਾਬ ਪ੍ਰਦਰਸ਼ਨ ਦੀ ਬਹੁਤ ਚਰਚਾ ਹੋ ਰਹੀ ਹੈ। ਬੀਜੇਪੀ ਨਾਲ ਗਠਜੋੜ ਤੋੜਨ ਤੋਂ ਬਾਅਦ ਪਾਰਟੀ ਸਿਰਫ ਇੱਕ ਸੀਟ ਹਾਸਲ ਕਰਨ ਵਿੱਚ ਹੀ ਕਾਮਯਾਬ ਹੋ ਸਕੀ ਹੈ। ਇਸ ਸਬੰਧੀ ਬਹੁਤ ਸਾਰੇ ਟਕਸਾਲੀ ਲੀਡਰਾਂ ਦੇ ਬਿਆਨ ਸਾਹਮਣੇ ਆਏ ਤੇ ਹੁਣ ਬੀਬੀ ਜਗੀਰ ਕੌਰ ਨੇ ਵੀ ਇਸ ’ਤੇ ਟਿੱਪਣੀ

Read More
India Lok Sabha Election 2024

ਸੋਸ਼ਲ ਮੀਡੀਆ ’ਤੇ ਰਾਹੁਲ ਦੇ PM ਮੋਦੀ ਤੋਂ ਦੁਗਣੇ ਲਾਈਕ, ਤਿਗਣੀ ਸ਼ੇਅਰਿੰਗ, ਕਰੋੜਾਂ ਵਿਊਜ਼! ਕੀ ਪਲਟ ਰਹੀ ਹੈ ਬਾਜ਼ੀ!

ਬਿਉਰੋ ਰਿਪੋਰਟ – ਲੋਕ ਸਭਾ ਚੋਣਾਂ (Lok Sabha Election 2024 ) ਦੀ ਜੰਗ ਪੀਐਮ ਨਰੇਂਦਰ ਮੋਦੀ (Narendra Modi) ਜਿੱਤਦੇ ਹਨ ਜਾਂ ਰਾਹੁਲ ਗਾਂਧੀ (Rahul Gandhi), ਇਹ ਤਾਂ 4 ਜੂਨ ਨੂੰ ਪਤਾ ਲੱਗੇਗਾ, ਪਰ ਸੋਸ਼ਲ ਮੀਡੀਆ ਦੀ ਜੰਗ ਰਾਹੁਲ ਗਾਂਧੀ ਦੇ ਹੱਕ ਵਿੱਚ ਜਾਂਦੀ ਹੋਈ ਨਜ਼ਰ ਆ ਰਹੀ ਹੈ। ਦੈਨਿਕ ਭਾਸਕਰ ਦੀ ਰਿਪੋਰਟ ਦੇ ਮੁਤਾਬਿਕ ਰਾਹੁਲ

Read More
Lok Sabha Election 2024 Punjab Sports

ਹੁਣ ਕ੍ਰਿਕੇਟਰ ਹਰਭਜਨ ਸਿੰਘ ਦੇ ਬਿਆਨ ਨੇ ਵਧਾਈ ਆਮ ਆਦਮੀ ਪਾਰਟੀ ਦੀ ਸਿਰਦਰਦੀ!

ਬਿਉਰੋ ਰਿਪੋਰਟ – ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਰਾਜਸਭਾ ਮੈਂਬਰਾਂ ਦੀ ਗੈਰ ਹਾਜ਼ਰੀ ਨੂੰ ਲੈ ਕੇ ਵਾਰ-ਵਾਰ ਆਮ ਆਦਮੀ ਪਾਰਟੀ ਤੋਂ ਸਵਾਲ ਪੁੱਛੇ ਜਾ ਰਹੇ ਹਨ। ਅਜਿਹੇ ਵਿੱਚ ਰਾਜਸਭਾ ਐੱਮਪੀ ਕ੍ਰਿਕੇਟਰ ਹਰਭਜਨ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਰਭਜਨ ਸਿੰਘ ਨੇ ਕਿਹਾ ਮੈਨੂੰ ਪਾਰਟੀ ਵਿੱਚ ਕਿਸੇ ਨੇ ਚੋਣ ਪ੍ਰਚਾਰ ਵਿੱਚ ਸ਼ਾਮਲ

Read More
India Lok Sabha Election 2024

ਲੋਕ ਸਭਾ ਚੋਣਾਂ ਦਾ ਚੌਥਾ ਪੜਾਅ ਹੋਇਆ ਮੁਕੰਮਲ, ਹੋਈਆਂ ਤਿੰਨ ਮੌਤਾਂ

ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਸ਼ੁਰੂਆਤ 19 ਅ੍ਰਪੈਲ ਨੂੰ ਹੋ ਚੁੱਕੀ ਸੀ, ਜਿਸ ਦਾ ਅੱਜ ਚੌਥਾ ਪੜਾਅ ਮੁਕੰਮਲ ਹੋ ਗਿਆ ਹੈ। 13 ਮਈ ਨੂੰ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਕੁੱਲ 96 ਸੀਟਾਂ ‘ਤੇ ਵੋਟਿੰਗ ਖਤਮ ਹੋ ਗਈ। ਇਸ ਦੌਰਾਨ ਕੁੱਲ 62.56% ਵੋਟਿੰਗ ਹੋਈ ਹੈ। ਪੱਛਮੀ ਬੰਗਾਲ ਵਿੱਚ ਸਭ ਤੋਂ ਵੱਧ 75.72%

Read More