ਖ਼ਾਸ ਰਿਪੋਰਟ – ਲੁਧਿਆਣਾ ਸੀਟ ’ਤੇ 360 ਡਿਗਰੀ ਘੁੰਮੀ ਸਿਆਸਤ! ‘PM’ ਦੇ ਨਾਲ ਅਗਲੇ ‘CM’ ਦਾ ਫੈਸਲਾ ਵੀ ਕਰਨਗੇ ਲੁਧਿਆਣਵੀ!
- by Gurpreet Kaur
- May 1, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਸਨਅਤੀ ਸ਼ਹਿਰ ਲੁਧਿਆਣਾ, ਮਿਨੀ ਮੈਨਜੈਸਟ ਨਾਲ ਵੀ ਸ਼ਹਿਰ ਮਸ਼ਹੂਰ ਹੈ, ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਹੋਣ ਦੀ ਵਜ੍ਹਾ ਕਰਕੇ ਪੂਰੇ ਪੰਜਾਬ ਦੇ ਕਿਸਾਨ ਲੁਧਿਆਣਾ ਵੱਲ ਤਕਦੇ ਹਨ। ਸੰਗੀਤ ਅਤੇ ਧਾਰਮਿਕ ਪੱਖੋਂ ਵੀ ਅਮੀਰ ਇਸ ਸ਼ਹਿਰ ਨੂੰ ਸਿਕੰਦਰ ਲੋਧੀ ਨਾਲ ਜੁੜੇ ਹੋਣ ਦੀ ਵਜ੍ਹਾ ਕਰਕੇ ਲੁਧਿਆਣਾ ਦਾ ਨਾਂ ਮਿਲਿਆ। ਦੁਆਬੇ ਦੇ ਗੁਆਂਢ
ਕਾਂਗਰਸ ਨੂੰ ਵੱਡਾ ਝਟਕਾ, ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਲਵਲੀ ਨੇ ਦਿੱਤਾ ਅਸਤੀਫਾ
- by Gurpreet Singh
- April 28, 2024
- 0 Comments
ਲੋਕ ਸਭਾ ਚੋਣਾਂ ਦੌਰਾਨ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ (Arvinder Singh Lovely) ਨੇ ਅਸਤੀਫਾ ਦੇ ਦਿੱਤਾ ਹੈ। ਲਵਲੀ ਵੱਲੋਂ ਵੋਟਾਂ ਤੋਂ ਪਹਿਲਾਂ ਪ੍ਰਧਾਨ ਦਾ ਅਹੁਦਾ ਛੱਡਣਾ ਪਾਰਟੀ ਲਈ ਸ਼ੁੱਭ ਸੰਕੇਤ ਨਹੀਂ ਕਿਹਾ ਜਾ ਸਕਦਾ। ਅਰਵਿੰਦਰ ਸਿੰਘ ਲਵਲੀ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਨਾਲ
ਗੁਰਦਾਸਪੁਰ ‘ਚ ਭਾਜਪਾ ਉਮੀਦਵਾਰ ਦਾ ਵਿਰੋਧ, ਕਿਸਾਨਾਂ ਨੇ ਪੁੱਛੇ ਸਵਾਲ
- by Gurpreet Singh
- April 28, 2024
- 0 Comments
ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਬੀਜੇਪੀ ਦਾ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਾ ਬਾਹਲ਼ਾ ਔਖਾ ਹੋਇਆ ਜਾਪ ਰਿਹਾ ਹੈ। ਬੀਜੇਪੀ ਉਮੀਦਵਾਰਾਂ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸਥਾਨਕ ਆਗੂ ਦਿਨੇਸ਼ ਬੱਬੂ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਬੇਸ਼ੱਕ ਬਾਕੀ ਪਾਰਟੀਆਂ ਤੋਂ
‘ਆਪ’ ਦੇ ਕੌਮੀ ਬੁਲਾਰੇ ਨੇ ਫੇਸਬੁੱਕ ਤੋਂ ਹਟਾਇਆ ਪਾਰਟੀ ਦਾ ਨਾਂ
- by Gurpreet Singh
- April 26, 2024
- 0 Comments
ਪੰਜਾਬ ਦੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਲੋਕ ਸਭਾ ਟਿਕਟ ਦੇ ਮਜ਼ਬੂਤ ਦਾਅਵੇਦਾਰ ਅਹਿਬਾਬ ਗਰੇਵਾਲ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਹਨ। ਪਾਰਟੀ ਨੇ ਲੁਧਿਆਣਾ ਤੋਂ ਕੇਂਦਰੀ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦਿੱਤੀ ਹੈ। ਪੱਪੀ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਆਏ ਹਨ। ਇਸ ਦੌਰਾਨ ਕੱਲ੍ਹ ਅਹਿਬਾਬ ਨੇ ਆਪਣੇ ਫੇਸਬੁੱਕ ਪੇਜ ਤੋਂ
ਲੋਕ ਸਭਾ ਚੋਣਾਂ : ਦੂਜੇ ਪੜਾਅ ‘ਚ 13 ਰਾਜਾਂ ਦੀਆਂ 88 ਸੀਟਾਂ ‘ਤੇ ਵੋਟਿੰਗ ਸ਼ੁਰੂ
- by Gurpreet Singh
- April 26, 2024
- 0 Comments
ਲੋਕ ਸਭਾ ਚੋਣਾਂ 2024 ( Lok Sabha Elections 2024) ਲਈ ਦੂਜੇ ਪੜਾਅ ਵਿੱਚ 13 ਰਾਜਾਂ ਦੀਆਂ 88 ਲੋਕ ਸਭਾ ਸੀਟਾਂ ‘ਤੇ ਅੱਜ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਦੂਜੇ ਪੜਾਅ ‘ਚ ਕੇਰਲ ਦੀਆਂ ਸਾਰੀਆਂ 20 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਕਰਨਾਟਕ ਦੀਆਂ 14 ਲੋਕ ਸਭਾ ਸੀਟਾਂ ‘ਤੇ ਅੱਜ ਵੋਟਿੰਗ
ਬਸਪਾ ਦੀ ਨਵੀਂ ਲਿਸਟ ਜਾਰੀ, ਉਮੀਦਵਾਰਾਂ ਦਾ ਕੀਤਾ ਐਲਾਨ
- by Manpreet Singh
- April 25, 2024
- 0 Comments
ਬਹੁਜਨ ਸਮਾਜ ਪਾਰਟੀ (BSP) ਨੇ ਵੀਰਵਾਰ ਨੂੰ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਨੂੰ ਉਮੀਦਵਾਰ ਬਣਾਇਆ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਨਿੱਕਾ, ਜੋ ਪਾਰਟੀ ਦੇ ਬਠਿੰਡਾ ਤੋਂ
ਲੀਡਰ ਲਾਲਚ ਕਰਕੇ ਛੱਡ ਰਹੇ ਹਨ ਪਾਰਟੀ : ਚਰਨਜੀਤ ਚੰਨੀ
- by Gurpreet Singh
- April 25, 2024
- 0 Comments
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਹੁੰਦਿਆਂ 2 ਵਿਧਾਨ ਸਭਾ ਸੀਟਾਂ ਤੋਂ ਚੋਣ ਹਾਰ ਚੁੱਕੇ ਚਰਨਜੀਤ ਚੰਨੀ ( Charanjit Channi) ਨੂੰ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦਾ ਉਮੀਦਵਾਰ ਬਣਾਇਆ ਗਿਆ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਭਾਜਪਾ ਉਮੀਦਵਾਰ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਅਕਾਲੀ ਦਲ ਦੇ ਉਮੀਦਵਾਰ ਸਾਬਕਾ ਸੰਸਦ ਮੈਂਬਰ ਮਹਿੰਦਰ ਕੇਪੀ ਅਤੇ ‘ਆਪ’ ਉਮੀਦਵਾਰ ਸਾਬਕਾ
ਸੁਖਬੀਰ ਬਾਦਲ ਵੱਲੋਂ ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ ਦੇ ਕੋਆਰਡੀਨੇਟਰ ਨਿਯੁਕਤ
- by Gurpreet Singh
- April 24, 2024
- 0 Comments
ਲੋਕ ਸਭਾ ਹਲਕਾ ਚੰਡੀਗੜ੍ਹ ਜਿਸਦੀ ਚੋਣ ਪੰਜਾਬ ਦੇ ਨਾਲ 1 ਜੂਨ ਨੂੰ ਹੋਣ ਜਾ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਤੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੀ ਚੋਣ ਲਈ ਕੁਆਰਡੀਨੇਟਰ ਨਿਯੁਕਤ ਕੀਤਾ ਹੈ। ਬਾਦਲ ਨੇ ਕਿਹਾ ਕਿ ਕਲੇਰ ਲੋਕ