Lok Sabha Election 2024 Punjab

ਲੁਧਿਆਣਾ ‘ਚ ਕਾਂਗਰਸ ਉਮੀਦਵਾਰ ਦਾ ਐਲਾਨ ਮੁਲਤਵੀ

ਪੰਜਾਬ ਦੀ ਲੁਧਿਆਣਾ ਲੋਕ ਸਭਾ ਸੀਟ ਲਈ ਉਮੀਦਵਾਰ ਦਾ ਐਲਾਨ ਕਰਨ ਨੂੰ ਲੈ ਕੇ ਕਾਂਗਰਸ ‘ਚ ਕਾਫੀ ਹੰਗਾਮਾ ਹੋਇਆ ਹੈ। ਪੈਰਾਸ਼ੂਟ ਉਮੀਦਵਾਰਾਂ ਤੋਂ ਲੈ ਕੇ ਸਾਬਕਾ ਕੈਬਨਿਟ ਮੰਤਰੀਆਂ ਦਾ ਵਿਰੋਧ ਹੋ ਰਿਹਾ ਹੈ। ਜੇਕਰ ਪਾਰਟੀ ਕਿਸੇ ਬਾਹਰੀ ਉਮੀਦਵਾਰ ਨੂੰ ਸੀਟ ਦਿੰਦੀ ਹੈ ਤਾਂ ਸਥਾਨਕ ਲੀਡਰਸ਼ਿਪ ਨਾਖੁਸ਼ ਹੋ ਜਾਵੇਗੀ, ਜਿਸ ਨਾਲ ਜ਼ਿਲ੍ਹੇ ਵਿੱਚ ਅੰਦਰੂਨੀ ਧੜੇਬੰਦੀ ਪਾਰਟੀ

Read More
Lok Sabha Election 2024 Punjab

ਮੁੱਖ ਮੰਤਰੀ ਮਾਨ ਦੇ ਕਰੀਬੀ ਰਿਸ਼ਤੇਦਾਰ ਬੀਜੇਪੀ ‘ਚ ਸ਼ਾਮਲ! ਮਜੀਠੀਆ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਨਵੇਂ ਫਸਾਦ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਦੇ ਚਾਚਾ ਜੀ ਗੁਰਿੰਦਰ ਸਿੰਘ ਨੱਤ ਆਮ ਆਦਮੀ ਪਾਰਟੀ ਛੱਡ ਕੇ ਵਿਰੋਧੀ ਧਿਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਆਪਣੀ ਹੀ ਪਾਰਟੀ ਛੱਡ ਕੇ ਵਿਰੋਧੀਆਂ ਦੀ ਪਾਰਟੀ ਵਿੱਚ ਜਾਣ ’ਤੇ ਵਿਰੋਧੀ ਦਲਾਂ ਨੇ ਉਨ੍ਹਾਂ

Read More
Lok Sabha Election 2024 Punjab

ਚੋਣ ਕਮਿਸ਼ਨ ਦਾ ਫੈਸਲਾ, ਸ਼ਿਕਾਇਤ ਕਰਨ ‘ਤੇ 24 ਘੰਟਿਆਂ ‘ਚ ਵਾਪਸ ਕਰ ਦਿੱਤੀ ਜਾਵੇਗੀ ਜ਼ਬਤ ਰਕਮ

ਮੁਹਾਲੀ : ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਆਪੋ ਆਪਣੀ ਪਾਰਟੀ ਨੂੰ ਮਜ਼ਬੂਤ ਕਰਮ ਵਿੱਚ ਲੱਗੀਆਂ ਹੋਈਆਂ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਹੀ ਸੂਬੇ ਵਿੱਚ ਚੋਣ ਜ਼ਾਬਤਾ ਲੱਗਿਆ ਹੋਇਆ ਹੈ। ਅਜਿਹੇ ‘ਚ ਲੋਕ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਨਹੀਂ ਲਿਜਾ ਸਕਦੇ ਪਰ ਜੇਕਰ ਉਨ੍ਹਾਂ ਨੂੰ ਹੋਰ ਪੈਸਿਆਂ ਦੀ

Read More
India Lok Sabha Election 2024 Manoranjan

ਚੋਣਾਂ ਦੇ ਸੀਜ਼ਨ ਦੌਰਾਨ ਵਧ ਰਿਹਾ ਡੀਪ ਫੇਕ ਵੀਡੀਓਜ਼ ਤੇ ਵੌਇਸ ਕਲੋਨਿੰਗ ਦਾ ਖ਼ਤਰਾ!

ਲੋਕ ਸਭਾ ਚੋਣਾਂ ਦੇ ਚੱਲਦਿਆਂ ਭਾਰਤ ਵਿੱਚ ਬਹੁਤ ਸਾਰੇ ਸਿਆਸੀ ਆਗੂ ਤੇ ਕਲਾਕਾਰ ਚੋਣ ਪ੍ਰਚਾਰ ਵਿੱਚ ਰੁੱਝੇ ਨਜ਼ਰ ਆ ਰਹੇ ਹਨ। ਇਸ ਨੂੰ ਲੈ ਕੇ AI ਦੁਆਰਾ ਤਿਆਰ ਕੀਤੇ ਗਏ ਡੀਪ ਫੇਕ ਵੀਡੀਓਜ਼ ਤੇ ਵੌਇਸ ਕਲੋਨਿੰਗ ਨੂੰ ਭਾਰਤ ਦੀਆਂ ਲੋਕ ਸਭਾ ਚੋਣਾਂ ਦੇ ਸੀਜ਼ਨ ਦੌਰਾਨ ਸੰਭਾਵੀ ਖ਼ਤਰੇ ਵਜੋਂ ਦੇਖਿਆ ਗਿਆ ਹੈ। ਅਜਿਹੇ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ

Read More