Lok Sabha Election 2024 Punjab

ਖਡੂਰ ਸਾਹਿਬ ’ਚ ਅੰਮ੍ਰਿਤਪਾਲ ਸਿੰਘ ਨੂੰ ਹਰਾਉਣ ਲਈ ਨਵਾਂ ਖੇਡ ਸ਼ੁਰੂ! ਸੁਣ ਕੇ ਉੱਡ ਜਾਣਗੇ ਹੋਸ਼

ਲੋਕਸਭਾ ਚੋਣਾਂ ਦੌਰਾਨ ਬਠਿੰਡਾ ਅਤੇ ਖਡੂਰ ਸਾਹਿਬ ਪੰਜਾਬ ਦੀਆਂ ਸਭ ਤੋਂ ਹਾਟ ਸੀਟਾਂ ਵਿੱਚੋ ਇੱਕ ਹੈ। ਪਾਰਟੀਆਂ ਦੇ ਵਿਚਾਲੇ ਗਹਿਗਚ ਮੁਕਾਬਲੇ ਵਿੱਚ ਹੁਣ ਇਕ ਹੋਰ ਖੇਡ ਸ਼ੁਰੂ ਹੋ ਗਿਆ ਹੈ। ਵੋਟਰਾਂ ਨੂੰ ਉਲਝਾਉਣ (Confuse) ਲਈ ਤਾਕਤਵਰ ਉਮੀਦਵਾਰ ਦੇ ਹਮਨਾਮ ਲੋਕਾਂ ਕੋਲੋ ਨਾਮਜ਼ਦਗੀਆਂ ਕਰਵਾਈਆਂ ਗਈਆਂ ਹਨ। ਖਡੂਰ ਸਾਹਿਬ ਵਿੱਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਜ਼ਾਦ

Read More
India Lok Sabha Election 2024 Punjab Video

VIDEO – 5 PM 8 NEWS | 5 ਵਜੇ ਤੱਕ ਦੀਆਂ 8 ਖਾਸ ਖ਼ਬਰਾਂ | 15 MAY | KHALAS TV

VIDEO – 5 PM 8 NEWS | 5 ਵਜੇ ਤੱਕ ਦੀਆਂ 8 ਖਾਸ ਖ਼ਬਰਾਂ | 15 MAY | KHALAS TV

Read More
Khaas Lekh Khalas Tv Special Lok Sabha Election 2024 Punjab

ਸ੍ਰੀ ਫ਼ਤਹਿਗੜ੍ਹ ਲੋਕ ਸਭਾ ’ਤੇ 2014 ਵਾਲਾ ਨਤੀਜਾ! 2 ਪਾਰਟੀਆਂ ’ਚ ਟੱਕਰ! 2 ਦੇ ‘ਟਾਈਮ ਪਾਸ’ ਵਾਲੇ ਉਮੀਦਵਾਰ!

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਪੰਜਾਬ ਦੇ 13 ਲੋਕਸਭਾ ਹਲਕਿਆਂ ਵਿੱਚੋ ਸਭ ਤੋਂ ਜਵਾਨ ਜਾਂ ਇਹ ਕਹਿ ਲਓ ਨਵਾਂ ਹਲਕਾ ਹੈ ਸ੍ਰੀ ਫ਼ਤਹਿਗੜ੍ਹ ਸਾਹਿਬ। 2009 ਵਿੱਚ ਇਹ ਹਲਕਾ ਹੋਂਦ ਵਿੱਚ ਆਇਆ ਇਸ ਤੋਂ ਪਹਿਲਾਂ ਇਸ ਦਾ ਨਾਂ ਫਿਲੌਰ ਲੋਕਸਭਾ ਹਲਕਾ ਸੀ। ਸ੍ਰੀ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕਾ, ਜਲੰਧਰ, ਹੁਸ਼ਿਆਰਪੁਰ, ਅਤੇ ਫਰੀਦਕੋਟ ਤੋਂ ਬਾਅਦ ਪੰਜਾਬ ਦਾ

Read More
Lok Sabha Election 2024 Punjab

ਕੇਜਰੀਵਾਲ ਵਾਂਗ ਚੋਣ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਆਉਣਗੇ ਸਾਧੂ ਸਿੰਘ ਧਰਮਸੋਤ

ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਚੋਣ ਪ੍ਰਚਾਰ ਸਿਖ਼ਰਾਂ ’ਤੇ ਚੱਲ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਚੋਣ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਬਾਹਰ ਆ ਰਹੇ ਹਨ। ਹਾਈ ਕੋਰਟ ਨੇ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਜ ਉਤੇ ਅੰਤ੍ਰਿਮ ਜ਼ਮਾਨਤ ਦੇ ਦਿੱਤੀ

Read More
India Lok Sabha Election 2024

ਸ਼ਿਆਮ ਰੰਗੀਲਾ ਨੇ ਨਹੀਂ ਭਰੀ ਪੀਐੱਮ ਮੋਦੀ ਖ਼ਿਲਾਫ਼ ਉਮੀਦਵਾਰੀ! “3 ਦਿਨ ਤੱਕ ਫ਼ਾਰਮ ਲਈ ਤਰਸਦੇ ਰਹੇ!”

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ (14 ਮਈ, 2024) ਵਾਰਾਣਸੀ ਤੋਂ ਤੀਜੀ ਵਾਰ ਨਾਮਜ਼ਦਗੀ ਭਰ ਦਿੱਤੀ ਹੈ ਜਦਕਿ ਉਨ੍ਹਾਂ ਦੇ ਸਾਹਮਣੇ ਚੋਣ ਮੈਦਾਨ ਵਿੱਚ ਉੱਤਰੇ ਕਾਮੇਡੀਅਨ ਸ਼ਿਆਮ ਰੰਗੀਲਾ ਨੂੰ ਤਿੰਨ ਦਿਨ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਇੱਕ ਫਾਰਮ ਨਹੀਂ ਮਿਲ ਸਕਿਆ। ਇਸ ’ਤੇ ਖਿਝੇ ਹੋਏ ਰੰਗੀਲਾ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਕੇ ਚੋਣ ਕਮਿਸ਼ਨ

Read More
Khaas Lekh Khalas Tv Special Lok Sabha Election 2024 Punjab

ਖ਼ਾਸ ਲੇਖ – ਪੰਜਾਬ ਦੀ ਉਹ ਸੀਟ ਜਿੱਥੇ 50 ਸਾਲਾਂ ਤੋਂ ਕਾਂਗਰਸ ਨਹੀਂ ਜਿੱਤੀ! ਅਕਾਲੀ ਦਾ ਕਿਲ੍ਹਾ ਮਜ਼ਬੂਤ, ਪਰ ਇਸ ਵਾਰ ਇਸ ਪਾਰਟੀ ਦੇ ਪੱਖ ’ਚ ਹਵਾ

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਸਤਲੁਜ ਦਰਿਆ ਦੇ ਕੰਢੇ ਵੱਸਿਆ ਫ਼ਿਰੋਜ਼ਪੁਰ ਲੋਕ ਸਭਾ ਹਲਕਾ, ਜਿਸ ਨੂੰ ਫਿਰੋਜ਼ਸ਼ਾਹ ਤੁਗ਼ਲਕ ਨੇ ਵਸਾਇਆ ਸੀ। ਅਜ਼ਾਦੀ ਦੀ ਲੜਾਈ ਦੇ ਤਿੰਨ ਹੀਰੋ ਸ਼ਹੀਦ ਭਗਤ ਸਿੰਘ, ਸੁਖਦੇਵ ਰਾਜਗੁਰੂ ਦੀ ਸਮਾਧ ਵੀ ਇਸੇ ਹਲਕੇ ਵਿੱਚ ਹੈ। ਇਸ ਇਤਿਹਾਸਕ ਹਲਕੇ ਦੇ ਚੋਣ ਨਤੀਜੇ ਵੀ ਪੂਰੇ ਸੂਬੇ ਤੋਂ ਵੱਖ ਹਨ। ਫ਼ਿਰੋਜ਼ਪੁਰ ਪੰਜਾਬ ਦਾ ਪਹਿਲਾ

Read More