India Lok Sabha Election 2024

ਸ਼ਿਆਮ ਰੰਗੀਲਾ ਨੇ ਨਹੀਂ ਭਰੀ ਪੀਐੱਮ ਮੋਦੀ ਖ਼ਿਲਾਫ਼ ਉਮੀਦਵਾਰੀ! “3 ਦਿਨ ਤੱਕ ਫ਼ਾਰਮ ਲਈ ਤਰਸਦੇ ਰਹੇ!”

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ (14 ਮਈ, 2024) ਵਾਰਾਣਸੀ ਤੋਂ ਤੀਜੀ ਵਾਰ ਨਾਮਜ਼ਦਗੀ ਭਰ ਦਿੱਤੀ ਹੈ ਜਦਕਿ ਉਨ੍ਹਾਂ ਦੇ ਸਾਹਮਣੇ ਚੋਣ ਮੈਦਾਨ ਵਿੱਚ ਉੱਤਰੇ ਕਾਮੇਡੀਅਨ ਸ਼ਿਆਮ ਰੰਗੀਲਾ ਨੂੰ ਤਿੰਨ ਦਿਨ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਇੱਕ ਫਾਰਮ ਨਹੀਂ ਮਿਲ ਸਕਿਆ। ਇਸ ’ਤੇ ਖਿਝੇ ਹੋਏ ਰੰਗੀਲਾ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਕੇ ਚੋਣ ਕਮਿਸ਼ਨ

Read More
Khaas Lekh Khalas Tv Special Lok Sabha Election 2024 Punjab

ਖ਼ਾਸ ਲੇਖ – ਪੰਜਾਬ ਦੀ ਉਹ ਸੀਟ ਜਿੱਥੇ 50 ਸਾਲਾਂ ਤੋਂ ਕਾਂਗਰਸ ਨਹੀਂ ਜਿੱਤੀ! ਅਕਾਲੀ ਦਾ ਕਿਲ੍ਹਾ ਮਜ਼ਬੂਤ, ਪਰ ਇਸ ਵਾਰ ਇਸ ਪਾਰਟੀ ਦੇ ਪੱਖ ’ਚ ਹਵਾ

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਸਤਲੁਜ ਦਰਿਆ ਦੇ ਕੰਢੇ ਵੱਸਿਆ ਫ਼ਿਰੋਜ਼ਪੁਰ ਲੋਕ ਸਭਾ ਹਲਕਾ, ਜਿਸ ਨੂੰ ਫਿਰੋਜ਼ਸ਼ਾਹ ਤੁਗ਼ਲਕ ਨੇ ਵਸਾਇਆ ਸੀ। ਅਜ਼ਾਦੀ ਦੀ ਲੜਾਈ ਦੇ ਤਿੰਨ ਹੀਰੋ ਸ਼ਹੀਦ ਭਗਤ ਸਿੰਘ, ਸੁਖਦੇਵ ਰਾਜਗੁਰੂ ਦੀ ਸਮਾਧ ਵੀ ਇਸੇ ਹਲਕੇ ਵਿੱਚ ਹੈ। ਇਸ ਇਤਿਹਾਸਕ ਹਲਕੇ ਦੇ ਚੋਣ ਨਤੀਜੇ ਵੀ ਪੂਰੇ ਸੂਬੇ ਤੋਂ ਵੱਖ ਹਨ। ਫ਼ਿਰੋਜ਼ਪੁਰ ਪੰਜਾਬ ਦਾ ਪਹਿਲਾ

Read More
Lok Sabha Election 2024 Punjab

ਚੋਣਾਂ ਤੋਂ ਪਹਿਲਾਂ ਗੁਰਦਾਸਪੁਰ ’ਚ ਤਕੜੀ ਹੋਈ AAP

ਗੁਰਦਾਸਪੁਰ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ ਤੇ ਆਮ ਆਦਮੀ ਪਾਰਟੀ ਨੂੰ ਹੋਰ ਬਲ ਮਿਲਿਆ ਹੈ। ਇੱਥੇ ਭਾਜਪਾ ਦੇ ਸੀਨੀਅਰ ਆਗੂ ਸਵਰਨ ਸਲਾਰੀਆ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਆਪਣੇ ਐਕਸ

Read More
India Lok Sabha Election 2024 Punjab

ਗੁਰਦਾਸਪੁਰ ’ਚ ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਜਲਦ ਆਮ ਆਦਮੀ ਪਾਰਟੀ ਵਿੱਚ ਹੋਵੇਗਾ ਸ਼ਾਮਲ

ਗੁਰਦਾਸਪੁਰ ਤੋਂ ਭਾਜਪਾ ਦੇ ਸੀਨੀਅਰ ਆਗੂ ਸਵਰਨ ਸਲਾਰੀਆ ਜਲਦੀ ਹੀ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣਗੇ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ਦਾ ਪੱਲਾ ਫੜਨਗੇ। ‘ਆਪ’ ਨੇ ਖ਼ੁਦ ਇਹ ਦਾਅਵਾ ਕੀਤਾ ਹੈ। ਇਸ ਨੂੰ ਭਾਜਪਾ ਲਈ ਵੀ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਉਹ ਲੰਬੇ ਸਮੇਂ ਤੋਂ ਇਲਾਕੇ ਵਿੱਚ ਸਰਗਰਮੀ ਨਾਲ

Read More
Khaas Lekh Khalas Tv Special Lok Sabha Election 2024 Punjab Religion

ਖ਼ਾਸ ਲੇਖ – ਦੂਜਾ ਮੌਕਾ ਨਹੀਂ ਦਿੰਦੇ ਆਨੰਦਪੁਰ ਸਾਹਿਬ ਹਲਕੇ ਦੇ ਲੋਕ! ਇਸੇ ਲਈ ਇੱਕ ਪਾਰਟੀ ਨੂੰ ਛੱਡ ਸਭ ਨੇ ਉਮੀਦਵਾਰਾਂ ਦੇ ਚਿਹਰੇ ਬਦਲੇ! 40% ਹਿੰਦੂ ਗੇਮ ਚੇਂਜਰ

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦਾ ਨਾਂ ਸੁਣਦਿਆਂ ਹੀ ਰੂਹਾਨੀਅਤ ਦਾ ਅਹਿਸਾਸ ਹੁੰਦਾ ਹੈ। ਖ਼ਾਲਸਾ ਪੰਥ ਦੀ ਸਿਰਜਨਾ ਨਾਲ ਜੁੜੇ ਇਸ ਹਲਕੇ ਦੀ ਪੰਜਾਬ ਦੀ ਸਿਆਸਤ ਵਿੱਚ ਐਂਟਰੀ 2009 ਵਿੱਚ ਨਵੀਂ ਹੱਦਬੰਦੀ ਤੋਂ ਬਾਅਦ ਹੋਈ ਸੀ। ਇਸ ਤੋਂ ਪਹਿਲਾਂ ਇਸ ਨੂੰ ਰੋਪੜ ਲੋਕਸਭਾ ਹਲਕੇ ਵਜੋਂ ਜਾਣਿਆ ਜਾਂਦਾ ਸੀ। 1967

Read More