Lok Sabha Election 2024 Punjab

ਪੰਜਾਬ ‘ਚ ਦੂਜੇ ਦਿਨ 22 ਨਾਮਜ਼ਦਗੀ ਕਾਗ਼ਜ਼ ਹੋਏ ਦਾਖਲ

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨਾ 7 ਮਈ ਤੋਂ ਸ਼ੁਰੂ ਹੋ ਚੁੱਕਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਦਿੱਨ ਕੁੱਲ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ ਗਏ। ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜ ਉਮੀਦਵਾਰਾਂ ਅਤੇ ਗੁਰਦਾਸਪੁਰ, ਜਲੰਧਰ,

Read More
Lok Sabha Election 2024 Punjab

‘ਮੁੱਖ ਮੰਤਰੀ ਖ਼ਿਲਾਫ਼ ਦਰਜ ਹੋਵੇਗਾ NDPS ਦਾ ਕੇਸ!’

ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਤੇ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਪਹੁੰਚ ਕੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ (NDPS) ਦਾ ਪਰਚਾ ਦਰਜ ਕਰਵਾਉਣ ਦੀ ਧਮਕੀ ਦਿੱਤੀ ਹੈ। ਖਹਿਰਾ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਤੋਂ ਬਾਅਦ ਉਹ ਮੁੱਖ ਮੰਤਰੀ ਮਾਨ ਖ਼ਿਲਾਫ਼ NDPS ਦਾ

Read More
Khaas Lekh Khalas Tv Special Lok Sabha Election 2024 Punjab

ਖ਼ਾਸ ਲੇਖ – ਲੋਕਸਭਾ ਚੋਣਾਂ ’ਚ ਸਮਝੋ ਪਟਿਆਲਵੀਆਂ ਦਾ ਮੂਡ! ਗੜ੍ਹ ਵਾਲੀ ਪਾਰਟੀ ਦੀ ਮਜ਼ਬੂਤ ਦਾਅਵੇਦਾਰੀ! ਫਿਰ ਸਿਰਜਣਗੇ ਇਤਿਹਾਸ

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ): ਕੋਈ ਪਟਿਆਲਾ ਨੂੰ ਸ਼ਾਹੀ ਸ਼ਹਿਰ ਕਹਿੰਦਾ ਹੈ, ਕੋਈ ਬਾਗ਼ਾ ਦੀ ਰਾਜਧਾਨੀ, ਸਿਰ ’ਤੇ ਸੱਜੀਆਂ ਪਟਿਆਲਾ ਸ਼ਾਹੀ ਪੱਗਾਂ ਤੇ ਪਰਾਂਦੇ ਪੂਰੀ ਦੁਨੀਆ ’ਚ ਮਸ਼ਹੂਰ ਹਨ। ਇਹ ਸ਼ਹਿਰ ਪੰਜਾਬੀ ਅਤੇ ਮੁਗ਼ਲ ਸੱਭਿਆਚਾਰ ਦਾ ਸ਼ਾਨਦਾਰ ਮਿਸ਼ਰਨ ਹੈ। ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਨੌਜਵਾਨ ਸ਼ਹਿਰ ਵੀ ਕਿਹਾ ਜਾਂਦਾ ਹੈ ਕਿਉਂਕਿ 2 ਸਦੀਆਂ ਪਹਿਲਾਂ ਹੀ

Read More