India Lok Sabha Election 2024

ਲੋਕ ਸਭਾ ਚੋਣਾਂ : ਦੂਜੇ ਪੜਾਅ ‘ਚ 13 ਰਾਜਾਂ ਦੀਆਂ 88 ਸੀਟਾਂ ‘ਤੇ ਵੋਟਿੰਗ ਸ਼ੁਰੂ

ਲੋਕ ਸਭਾ ਚੋਣਾਂ 2024 ( Lok Sabha Elections 2024)   ਲਈ ਦੂਜੇ ਪੜਾਅ ਵਿੱਚ 13 ਰਾਜਾਂ ਦੀਆਂ 88 ਲੋਕ ਸਭਾ ਸੀਟਾਂ ‘ਤੇ ਅੱਜ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਦੂਜੇ ਪੜਾਅ ‘ਚ ਕੇਰਲ ਦੀਆਂ ਸਾਰੀਆਂ 20 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਕਰਨਾਟਕ ਦੀਆਂ 14 ਲੋਕ ਸਭਾ ਸੀਟਾਂ ‘ਤੇ ਅੱਜ ਵੋਟਿੰਗ

Read More
India International Lok Sabha Election 2024

ਕੈਨੇਡਾ ਦੀ ਆਪਣੇ ਨਾਗਰਿਕਾਂ ਨੂੰ ਐਡਵਾਇਜ਼ਰੀ, ਭਾਰਤ ਨਾ ਜਾਇਓ! ਪੜ੍ਹੋ ਕਾਰਨ

ਭਾਰਤ ਵਿੱਚ ਲੋਕ ਸਭਾ ਚੋਣਾਂ ਦਾ ਪਹਿਲਾ ਗੇੜ ਸ਼ੁਰੂ ਹੋ ਗਿਆ ਹੈ ਤੇ ਕੁੱਲ 7 ਗੇੜਾਂ ਵਿੱਚ ਸਾਰੀਆਂ ਵੋਟਾਂ ਪੈਣਗੀਆਂ। ਇਸ ਨੂੰ ਵੇਖਦਿਆਂ ਕੈਨੇਡਾ ਨੇ ਆਪਣੇ ਨਾਗਰਿਕਾਂ ਲਈ ਖ਼ਾਸ ਐਡਵਾਈਜ਼ਰੀ ਜਾਰੀ ਕੀਤੀ ਹੈ। ਕੈਨੇਡਾ ਨੇ ਆਪਣੇ ਨਾਗਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਮਈ ਤੋਂ ਜੂਨ ਮਹੀਨੇ ਅੰਦਰ ਭਾਰਤ ਦੀ ਯਾਤਰਾ ਨਾ ਕਰਨ ਅਤੇ ਜਿਹੜੇ

Read More
India

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਝਟਕਾ, ਅਦਾਲਤ ਨੇ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾਈ

ਦਿੱਲੀ ਸ਼ਰਾਬ ਘੁਟਾਲੇ ਮਾਮਲੇ(Delhi Liquor Scam Cases)  ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Arvind Kejriwal) ਨੂੰ ਸੁਪਰੀਮ ਕੋਰਟ(Supreme Court)  ਤੋਂ ਅਜੇ ਰਾਹਤ ਨਹੀਂ ਮਿਲੀ ਹੈ। ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ। ਦਿੱਲੀ ਦੀ ਹਾਊਸ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ

Read More
Lok Sabha Election 2024 Punjab

ਅਕਾਲੀ ਦਲ ਵੱਲੋਂ 7 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ! ਹਰਸਿਮਰਤ ਕੌਰ ਤੇ ਢੀਂਡਸਾ ਦਾ ਟਿਕਟ ਕੱਟਿਆ?

ਅਕਾਲੀ ਦਲ ਨੇ ਲੋਕ ਸਭਾ ਚੋਣਾਂ (Lok Sabha Elections 2024) ਦੇ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। 7 ਉਮੀਦਵਾਰਾਂ ਦੀ ਲਿਸਟ ਨੇ ਸਿਆਸੀ ਜਾਣਕਾਰਾਂ ਨੂੰ ਹੈਰਾਨ ਕਰ ਦਿੱਤਾ ਹੈ। ਪਹਿਲੀ ਲਿਸਟ ਵਿੱਚ ਬਠਿੰਡਾ ਸੀਟ ‘ਤੇ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਸੀ ਕਿ ਅਕਾਲੀ ਦਲ ਦੀ

Read More
Punjab

ਕਾਂਗਰਸ ਨੇ ਸਿਮਰਜੀਤ ਬੈਂਸ ਤੋਂ ਦੂਰੀ ਬਣਾ ਲਈ, ਲੁਧਿਆਣਾ ‘ਚ ਬਾਗੀ ਸੁਰਾਂ ਅੱਗੇ ਝੁਕੀ ਹਾਈਕਮਾਨ

ਚੰਡੀਗੜ੍ਹ : ਪੰਜਾਬ ‘ਚ ਲੋਕ ਸਭਾ ਚੋਣਾਂ(Lok Sabha Elections0 ਨੂੰ ਲੈ ਕੇ ਸਿਆਸਤ(Punjab politics) ‘ਚ ਗਰਮਾ ਗਰਮੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਲੁਧਿਆਣਾ ਦੀ ਲੋਕ ਸਭਾ ਸੀਟ ‘ਤੇ ਭਾਜਪਾ ਨੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ

Read More
India

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤਾ ਮੈਨੀਫੈਸਟੋ, ਨਿਆਂ ਪੱਤਰ ਵਿੱਚ ਰੱਖੀਆਂ ਇਹ 25 ਗਾਰੰਟੀਆਂ…

ਦਿੱਲੀ : ਕਾਂਗਰਸ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ, ਇਸ ਦਾ ਨਾਂ ‘ਨਿਆਂ ਪੱਤਰ’ ਰੱਖਿਆ ਗਿਆ ਹੈ। ਪਾਰਟੀ ਦਾ ਇਹ ਮੈਨੀਫੈਸਟੋ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਸਾਂਝੇ ਤੌਰ ‘ਤੇ ਜਾਰੀ ਕੀਤਾ ਹੈ। ਕਾਂਗਰਸ ਨੇ ਇਸ ਚੋਣ ਮਨੋਰਥ ਪੱਤਰ ਰਾਹੀਂ ਜਨਤਾ ਨੂੰ 25 ਗਾਰੰਟੀਆਂ

Read More
Punjab

ਪੰਜਾਬ ‘ਚ 100 ਤੋਂ 119 ਸਾਲ ਦੀ ਉਮਰ ਦੇ 5 ਹਜ਼ਾਰ ਚਾਰ ਵੋਟਰ, ਇਨ੍ਹਾਂ ਵਿੱਚੋਂ ਜ਼ਿਆਦਾ ਔਰਤਾਂ

ਚੰਡੀਗੜ੍ਹ : ਪੰਜਾਬ ਵਿੱਚ 5209 ਵੋਟਰ ਅਜਿਹੇ ਹਨ ਜਿਨ੍ਹਾਂ ਦੀ ਉਮਰ 100 ਸਾਲ ਤੋਂ ਉੱਪਰ ਹੈ। ਇਹ ਉਹ ਵੋਟਰ ਹਨ ਜਿਨ੍ਹਾਂ ਨੇ ਆਜ਼ਾਦੀ ਤੋਂ ਪਹਿਲਾਂ ਦਾ ਸਮਾਂ ਦੇਖਿਆ ਅਤੇ 1952 ਵਿਚ ਪਹਿਲੀ ਵਾਰ ਵੋਟਿੰਗ ਪ੍ਰਕਿਰਿਆ ਨੂੰ ਵੀ ਦੇਖਿਆ। ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 85

Read More
Punjab

ਅਗਲੇ 5 ਦਿਨਾਂ ’ਚ ਹੋਵੇਗਾ AAP ਪੰਜਾਬ ਦੇ ਬਾਕੀ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਜਲਦ ਹੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 5 ਸੀਟਾਂ ਦਾ ਐਲਾਨ ਕਰਨ ਜਾ ਰਹੀ ਹੈ। ਪੰਜਾਬ ਲਈ ‘ਆਪ’ ਦੀ ਇਹ ਦੂਜੀ ਅਤੇ ਅੰਤਿਮ ਸੂਚੀ ਹੋਵੇਗੀ। ਇਸ ਤੋਂ ਪਹਿਲਾਂ ‘ਆਪ’ ਨੇ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਜਿਨ੍ਹਾਂ ‘ਚੋਂ 5 ਪੰਜਾਬ ਸਰਕਾਰ ਦੇ ਮੌਜੂਦਾ ਮੰਤਰੀ ਅਤੇ

Read More
Punjab

ਲੋਕ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਮੀਟਿੰਗ…

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਹਫ਼ਤੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 22 ਮਾਰਚ ਨੂੰ ਬਾਅਦ ਦੁਪਹਿਰ 2.30 ਵਜੇ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੀ ਰਣਨੀਤੀ ਬਣਾਏਗੀ। ਇਸ ਦੇ ਨਾਲ

Read More