India Lok Sabha Election 2024 Punjab

ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ’ਤੇ ਰਿਹਾਅ ਕਰਨ ਲਈ ਪੰਜਾਬ ਸਰਕਾਰ ਨੇ ਸਪੀਕਰ ਨੂੰ ਭੇਜੀ ਅਰਜ਼ੀ? ਖਡੂਰ ਸਾਹਿਬ ਤੋਂ MP ਦੇ ਬੁਲਾਰੇ ਰਾਜਦੇਵ ਸਿੰਘ ਖ਼ਾਲਸਾ ਦਾ ਵੱਡਾ ਬਿਆਨ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਲੋਕਸਭਾ ਦੇ ਸਪੀਕਰ ਓਮ ਬਿਰਲਾ ਨੂੰ ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦੇ ਲਈ ਪੈਰੋਲ ’ਤੇ ਰਿਹਾਅ ਕਰਨ ਦੀ ਅਰਜ਼ੀ ਭੇਜੀ ਹੈ। ਇਸ ਦੀ ਪੁਸ਼ਟੀ ’ਦ ਟ੍ਰਿਬਿਉਨ ਅਖ਼ਬਾਰ ਵੱਲੋਂ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਬੁਲਾਰੇ ਰਾਜਦੇਵ ਸਿੰਘ ਖ਼ਾਲਸਾ ਦਾ ਕਹਿਣਾ ਹੈ ਕਿ ਪੈਰੋਲ ਦੇ ਲਈ

Read More
India Lok Sabha Election 2024

ਓਮ ਬਿਰਲਾ ਚੁਣੇ ਗਏ ਲੋਕ ਸਭਾ ਦੇ ਸਪੀਕਰ, ‘ਸਦਨ ਤੁਹਾਡੇ ਇਸ਼ਾਰੇ ‘ਤੇ ਚੱਲੇ ਕਿਸੇ ਹੋਰ ਦੇ ਨਹੀਂ!’

ਬਿਉਰੋ ਰਿਪੋਰਟ: ਭਾਜਪਾ ਦੇ ਸੰਸਦ ਮੈਂਬਰ ਅਤੇ ਰਾਸ਼ਟਰੀ ਜਮਹੂਰੀ ਗਠਜੋੜ (NDA) ਦੇ ਉਮੀਦਵਾਰ ਓਮ ਬਿਰਲਾ ਨੂੰ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਰੱਖਿਆ। ਕੇਂਦਰੀ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ ਸਮੇਤ ਕਈ ਦਿੱਗਜਾਂ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ। ਵਿਰੋਧੀ ਧਿਰ ਤੋਂ ਸੁਰੇਸ਼ ਦਾ

Read More
India Lok Sabha Election 2024

ਓਮ ਬਿਰਲਾ ਦਾ 18ਵੀਂ ਲੋਕ ਸਭਾ ਦਾ ਸਪੀਕਰ ਬਣਨਾ ਲਗਭਗ ਤੈਅ! ਕੁਝ ਸਮੇਂ ’ਚ ਹੋ ਜਾਵੇਗੀ ਨਾਮਜ਼ਦਗੀ

ਕੋਟਾ-ਬੁੰਦੀ ਤੋਂ ਸੰਸਦ ਮੈਂਬਰ ਓਮ ਬਿਰਲਾ ਦਾ ਇੱਕ ਵਾਰ ਫਿਰ ਲੋਕ ਸਭਾ ਦਾ ਸਪੀਕਰ ਚੁਣਿਆ ਜਾਣਾ ਤੈਅ ਹੈ। ਤਿੰਨ ਵਾਰ ਸਾਂਸਦ ਰਹਿ ਚੁੱਕੇ ਬਿਰਲਾ ਨੇ ਮੋਦੀ 2.0 ਵਿੱਚ ਲੋਕ ਸਭਾ ਦੀ ਕਮਾਨ ਸੰਭਾਲੀ ਹੈ। ਹਾਲਾਂਕਿ ਬਿਰਲਾ ਲਈ 18ਵੀਂ ਲੋਕ ਸਭਾ ਚਲਾਉਣਾ ਆਸਾਨ ਨਹੀਂ ਹੋਵੇਗਾ ਕਿਉਂਕਿ ਇਸ ਵਾਰ ਵਿਰੋਧੀ ਧਿਰ ਪਹਿਲਾਂ ਨਾਲੋਂ ਕਿਤੇ ਵੱਧ ਮਜ਼ਬੂਤ ​​ਹੈ।

Read More
India

ਸਪੀਕਰ ਦੀ ਹੋਵੇਗੀ ਚੋਣ, ਵਿਰੋਧੀ ਧਿਰ ਵੀ ਉਤਾਰੇਗੀ ਉਮੀਦਵਾਰ

ਲੋਕ ਸਭਾ ਚੋਣਾਂ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਲੋਕ ਸਭਾ ਸਪੀਕਰ (Lok Sabha Speaker) ਦੀ ਚੋਣ ‘ਤੇ ਟਿਕੀਆਂ ਹੋਈਆਂ ਹਨ। ਕਿਉਂਕਿ ਉੱਥੇ ਹੀ ਇਹ ਤੈਅ ਹੋਵੇਗਾ ਕਿ ਸਰਕਾਰ ਅਤੇ ਵਿਰੋਧੀ ਧਿਰ ਕੋਲ ਕਿੰਨੀ ਤਾਕਤ ਹੈ। ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਸ਼ਾਇਦ ਲੋਕ ਸਭਾ ਸਪੀਕਰ ਦੀ ਚੋਣ ਵਿਚ ਵਿਰੋਧੀ ਧਿਰ ਇਕੱਠੇ ਨਜ਼ਰ ਆਉਣਗੇ

Read More