ਦੇਖੋ……ਕਿਹਦੇ ਨਸੀਬਾਂ ‘ਚ ਲਿਖੇ ਨੇ ਝੰਡੀ ਵਾਲੀ ਕਾਰ ਹੂਟੇ
ਕਮਲਜੀਤ ਸਿੰਘ ਬਨਵੈਤ/ ਗੁਰਪ੍ਰੀਤ ਸਿੰਘ ‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਰਿਕਾਰਡ ਤੋੜ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਦੀੰਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਆਪ ਸੁਪਰੀਮੋ ਕੇਜਰੀਵਾਲ ਨੂੰ ਮਿਲਣਗੇ। ਸਮਝਿਆ ਜਾ ਰਿਹਾ ਹੈ ਕਿ ਨਵੇਂ ਵਜ਼ਾਰਤ