ਡੇਰਾਬੱਸੀ ‘ਚ ਦਿਨ ਦਿਹਾੜੇ ਹੋਈ ਇੰਨੀ ਵੱਡੀ ਲੁੱ ਟ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡੇਰਾਬੱਸੀ ਵਿੱਚ ਅੱਜ ਦਿਨ ਦਿਹਾੜੇ ਪ੍ਰਾਪਰਟੀ ਡੀਲਰ ਦੇ ਦਫਤਰ ਤੋਂ ਚਾਰ ਲੁਟੇਰਿਆਂ ਵੱਲੋਂ ਕਰੀਬ ਡੇਢ ਕਰੋੜ ਰੁਪਏ ਲੁੱਟੇ ਗਏ ਹਨ। ਲੁਟੇਰੇ ਫਰਾਰ ਹੋਣ ਵਿੱਚ ਸਫ਼ਲ ਹੋ ਗਏ। ਲੁੱਟ ਤੋਂ ਬਾਅਦ ਪ੍ਰਾਪਰਟੀ ਡੀਲਰ ਹਰਜੀਤ ਨਾਗਪਾਲ ਨੇ ਜਦੋਂ ਰੌਲਾ ਪਾਇਆ ਤਾਂ ਉਸਦੀ ਆਵਾਜ਼ ਸੁਣ ਕੇ ਦਫਤਰ ਦੇ ਬਾਹਰ ਫਲਾਂ ਦੀ ਰੇਹੜੀ