LOP ਬਣਾਉਣ ਤੋਂ ਬਾਅਦ ਹਾਈਕਮਾਨ ਨੇ ਪ੍ਰਤਾਪ ਬਾਜਵਾ ਨੂੰ ਸੌਂਪੀ ਪਾਰਟੀ ਦੀ ਵੱਡੀ ਜ਼ਿੰਮੇਵਾਰੀ
ਹਿਮਾਚਲ ਵਿਧਾਨਸਭਾ ਦੀਆਂ ਚੋਣਾਂ ਦੇ ਲਈ ਪ੍ਰਤਾਪ ਸਿੰਘ ਬਾਜਵਾ ਨੂੰ ਸੋਨੀਆ ਗਾਂਧੀ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ‘ਦ ਖ਼ਾਲਸ ਬਿਊਰੋ : 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਤਾਪ ਸਿੰਘ ਬਾਜਵਾ ਨੇ 10 ਸਾਲ ਬਾਅਦ ਸੂਬੇ ਦੀ ਸਿਆਸਤ ਵਿੱਚ ਵਾਪਸੀ ਕੀਤੀ ਸੀ। ਚੋਣ ਜਿੱਤਣ ਤੋਂ ਬਾਅਦ ਜਦੋਂ ਆਗੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਦੀ ਜ਼ਿੰਮੇਵਾਰੀ ਆਈ