ਅਪ੍ਰੈਲ ਦੇ ਪਹਿਲੇ ਦਿਨ ਆਮ ਆਦਮੀ ਨੂੰ ਰਾਹਤ, LPG ਸਿਲੰਡਰ ਹੋਇਆ ਸਸਤਾ…
ਦਿੱਲੀ : ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਰਾਹਤ ਦੇਣ ਵਾਲੀ ਖਬਰ ਮਿਲੀ ਹੈ। ਆਮ ਆਦਮੀ ਨੂੰ ਰਾਹਤ ਦਿੰਦੇ ਹੋਏ ਅੱਜ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਘਟਾਈ ਗਈ ਹੈ, ਜਦਕਿ ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ਪਹਿਲਾਂ ਵਾਂਗ ਹੀ ਬਰਕਰਾਰ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ