ਨਵੇਂ ਸਾਲ ‘ਚ ਰਾਹਤ ਦੀ ਖ਼ਬਰ, ਪਹਿਲੇ ਦਿਨ ਸਸਤਾ ਹੋਇਆ LPG ਸਿਲੰਡਰ
ਦਿੱਲੀ : ਨਵੇਂ ਸਾਲ ਦੀ ਪਹਿਲੀ ਸਵੇਰ ਐਲਪੀਜੀ ਗਾਹਕਾਂ ਲਈ ਰਾਹਤ ਲੈ ਕੇ ਆਈ ਹੈ। ਦਰਅਸਲ, 1 ਜਨਵਰੀ 2025 ਨੂੰ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀ ਕੀਮਤ ਘਟਾ ਦਿੱਤੀ ਹੈ। ਅੱਜ ਤੋਂ LPG ਸਿਲੰਡਰ 14.50 ਰੁਪਏ ਸਸਤਾ ਹੋ ਗਿਆ ਹੈ। ਸਿਲੰਡਰ ਦੇ ਰੇਟਾਂ ਵਿੱਚ ਇਹ ਕਟੌਤੀ ਦਿੱਲੀ ਤੋਂ ਪਟਨਾ ਜਾਂ ਪੂਰੇ ਦੇਸ਼