ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ
- by Gurpreet Singh
- June 7, 2026
- 0 Comments
ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਲੋੜੀਂਦੀਆਂ ਚੀਜ਼ਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਦੁੱਧ, ਪੈਟਰੋਲ, ਡੀਜ਼ਲ ਅਤੇ ਸੀਐਨਜੀ ਤੋਂ ਬਾਅਦ ਹੁਣ ਘਰੇਲੂ ਰਸੋਈ ਗੈਸ ਸਿਲੰਡਰ ਵੀ ਮਹਿੰਗਾ ਹੋ ਗਿਆ ਹੈ। ਗੈਸ ਕੰਪਨੀਆਂ ਨੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 29 ਰੁਪਏ ਦਾ ਵਾਧਾ ਕੀਤਾ ਹੈ।
ਜੂਨ ਦੇ ਪਹਿਲੇ ਦਿਨ ਆਮ ਆਦਮੀ ਨੂੰ ਰਾਹਤ, 24 ਰੁਪਏ ਸਸਤਾ ਹੋਇਆ LPG ਕਮਰਸ਼ੀਅਲ ਸਿਲੰਡਰ
- by Gurpreet Singh
- June 1, 2025
- 0 Comments
ਦਿੱਲੀ : ਜੂਨ ਦੇ ਪਹਿਲੇ ਦਿਨ ਰਾਹਤ ਦੇਣ ਵਾਲੀ ਖਬਰ ਮਿਲੀ ਹੈ। ਆਮ ਆਦਮੀ ਨੂੰ ਰਾਹਤ ਦਿੰਦੇ ਹੋਏ ਅੱਜ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਘਟਾਈ ਗਈ ਹੈ, ਜਦਕਿ ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ਪਹਿਲਾਂ ਵਾਂਗ ਹੀ ਬਰਕਰਾਰ ਹੈ। 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ 24 ਰੁਪਏ ਘਟਾ ਦਿੱਤੀ ਗਈ
ਅਪ੍ਰੈਲ ਦੇ ਪਹਿਲੇ ਦਿਨ ਆਮ ਆਦਮੀ ਨੂੰ ਰਾਹਤ, LPG ਸਿਲੰਡਰ ਹੋਇਆ ਸਸਤਾ…
- by Gurpreet Singh
- April 1, 2025
- 0 Comments
ਦਿੱਲੀ : ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਰਾਹਤ ਦੇਣ ਵਾਲੀ ਖਬਰ ਮਿਲੀ ਹੈ। ਆਮ ਆਦਮੀ ਨੂੰ ਰਾਹਤ ਦਿੰਦੇ ਹੋਏ ਅੱਜ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਘਟਾਈ ਗਈ ਹੈ, ਜਦਕਿ ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ਪਹਿਲਾਂ ਵਾਂਗ ਹੀ ਬਰਕਰਾਰ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ
ਨਵੇਂ ਸਾਲ ‘ਚ ਰਾਹਤ ਦੀ ਖ਼ਬਰ, ਪਹਿਲੇ ਦਿਨ ਸਸਤਾ ਹੋਇਆ LPG ਸਿਲੰਡਰ
- by Gurpreet Singh
- January 1, 2025
- 0 Comments
ਦਿੱਲੀ : ਨਵੇਂ ਸਾਲ ਦੀ ਪਹਿਲੀ ਸਵੇਰ ਐਲਪੀਜੀ ਗਾਹਕਾਂ ਲਈ ਰਾਹਤ ਲੈ ਕੇ ਆਈ ਹੈ। ਦਰਅਸਲ, 1 ਜਨਵਰੀ 2025 ਨੂੰ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀ ਕੀਮਤ ਘਟਾ ਦਿੱਤੀ ਹੈ। ਅੱਜ ਤੋਂ LPG ਸਿਲੰਡਰ 14.50 ਰੁਪਏ ਸਸਤਾ ਹੋ ਗਿਆ ਹੈ। ਸਿਲੰਡਰ ਦੇ ਰੇਟਾਂ ਵਿੱਚ ਇਹ ਕਟੌਤੀ ਦਿੱਲੀ ਤੋਂ ਪਟਨਾ ਜਾਂ ਪੂਰੇ ਦੇਸ਼
ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਤੇ ਪਈ ਹੋਰ ਮਾਰ, LPG ਸਿਲੰਡਰ ਹੋਇਆ ਮਹਿੰਗਾ
- by Gurpreet Singh
- October 1, 2024
- 0 Comments
ਦਿੱਲੀ : ਅੱਜ ਅਕਤੂਬਰ (ਅਕਤੂਬਰ 2024) ਮਹੀਨੇ ਦਾ ਪਹਿਲਾ ਦਿਨ ਹੈ ਅਤੇ ਇਸ ਪਹਿਲੇ ਹੀ ਦਿਨ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਮੰਗਲਵਾਰ ਸਵੇਰੇ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਯਾਨੀ ਕਿ 1 ਅਕਤੂਬਰ 2024 ਤੋਂ ਤੇਲ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹਾਲਾਂਕਿ, ਇਸ ਵਾਰ ਵੀ ਐਲਪੀਜੀ
ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਦੀ ਮਾਰ, ਕਮਰਸ਼ੀਅਲ ਸਿਲੰਡਰ ਹੋਇਆ ਮਹਿੰਗਾ, ਜਾਣੋ ਨਵੇਂ ਰੇਟ
- by Gurpreet Singh
- August 1, 2024
- 0 Comments
ਦਿੱਲੀ : ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਮਹੀਨੇ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਸਾਹਮਣਾ ਕਰਨਾ ਪਿਆ ਹੈ। ਮਹੀਨੇ ਦੇ ਪਹਿਲੇ ਦਿਨ ਤੇਲ ਕੰਪਨੀਆਂ ਨੇ ਆਮ ਲੋਕਾਂ ਨੂੰ ਝਟਕਾ ਵੱਡਾ ਦਿੱਤਾ ਹੈ। ਦਰਅਸਲ, ਤੇਲ ਕੰਪਨੀਆਂ ਨੇ ਸਵੇਰੇ 6 ਵਜੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਤੇਲ ਮਾਰਕੀਟਿੰਗ
ਮਹਿੰਗਾਈ ਤੋਂ ਰਾਹਤ, LPG ਸਿਲੰਡਰ ਹੋਇਆ ਸਸਤਾ, ਜਾਣੋ ਤੁਹਾਡੇ ਸ਼ਹਿਰ ‘ਚ ਕੀਮਤਾਂ ਕਿੰਨੀਆਂ ਘਟੀਆਂ
- by Gurpreet Singh
- July 1, 2024
- 0 Comments
ਦਿੱਲੀ : ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਵੱਡੀ ਰਾਹਤ ਮਿਲੀ ਹੈ। ਮਹੀਨੇ ਦੇ ਪਹਿਲੇ ਦਿਨ ਯਾਨੀ 1 ਜੁਲਾਈ 2024 ਨੂੰ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 31 ਰੁਪਏ ਘੱਟ ਗਈ ਹੈ। ਐਲਪੀਜੀ ਦਰਾਂ (LPG Cylinder Price) ਵਿੱਚ
LPG ਸਿਲੰਡਰ ਹੋਇਆ ਮਹਿੰਗਾ, ਦਿੱਲੀ ਤੋਂ ਮੁੰਬਈ ਤੱਕ ਜਾਣੋ ਕਿੰਨੀਆਂ ਵਧੀਆਂ ਕੀਮਤਾਂ…
- by Gurpreet Singh
- March 1, 2024
- 0 Comments
ਦਿੱਲੀ : ਮਾਰਚ ਦੀ ਸ਼ੁਰੂਆਤ ਮਹਿੰਗਾਈ ਨਾਲ ਹੋਈ ਹੈ, ਕਿਉਂਕਿ ਅੱਜ ਤੋਂ ਖਾਣੇ ਦਾ ਬਜਟ ਵਧੇਗਾ। 1 ਮਾਰਚ ਨੂੰ ਇੱਕ ਵਾਰ ਫਿਰ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਹਾਲਾਂਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਸ ਵਾਰ ਵੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਪਾਰਕ ਰਸੋਈ ਗੈਸ ਸਿਲੰਡਰ ਦਿੱਲੀ ਵਿੱਚ 25 ਰੁਪਏ
ਰਸੋਈ ਗੈਸ ਦੀਆਂ ਕੀਮਤਾਂ ‘ਚ ਕਟੌਤੀ, ਇਹ ਹਨ ਨਵੀਆਂ ਕੀਮਤਾਂ…
- by Gurpreet Singh
- January 1, 2024
- 0 Comments
ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਲਈ ਖੁਸ਼ਖਬਰੀ ਆਈ ਹੈ। ਵਪਾਰਕ ਰਸੋਈ ਗੈਸ ਦੀਆਂ ਕੀਮਤਾਂ ਵਿੱਚ 1.50 ਰੁਪਏ ਤੋਂ 4.50 ਰੁਪਏ ਦੀ ਕਟੌਤੀ ਕੀਤੀ ਗਈ ਹੈ।
