India

ਸਤੰਬਰ ਦੇ ਪਹਿਲੇ ਦਿਨ ਲੋਕਾਂ ਦੀ ਜੇਬ ‘ਤੇ ਪਿਆ ਬੋਝ, LPG ਗੈਸ ਸਿਲੰਡਰ ਦੀਆਂ ਕੀਮਤਾਂ ’ਚ ਹੋਇਆ ਵਾਧਾ

ਦਿੱਲੀ : ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਮਹੀਨੇ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਸਾਹਮਣਾ ਕਰਨਾ ਪਿਆ ਹੈ।  ਮਹੀਨੇ ਦੇ ਪਹਿਲੇ ਦਿਨ ਤੇਲ ਕੰਪਨੀਆਂ ਨੇ ਆਮ ਲੋਕਾਂ ਨੂੰ ਝਟਕਾ ਵੱਡਾ ਦਿੱਤਾ ਹੈ। ਦਰਅਸਲ, ਤੇਲ ਕੰਪਨੀਆਂ ਨੇ 1 ਸਤੰਬਰ ਤੋਂ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਘਰੇਲੂ ਰਸੋਈ ਗੈਸ ਸਿਲੰਡਰ

Read More