Punjab

LPU ਹਿੰਸਾ ਮਾਮਲਾ, ਰਾਜਸਥਾਨ ਤੇ ਬਿਹਾਰ ਤੋਂ 2 ਵਿਦਿਆਰਥੀ ਗ੍ਰਿਫ਼ਤਾਰ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਹਿੰਸਾ ਦੇ ਸਬੰਧ ਵਿੱਚ ਪੁਲਿਸ ਨੇ ਐਤਵਾਰ ਨੂੰ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਨੌਜਵਾਨਾਂ ਦੀ ਪਛਾਣ ਯੋਗੇਸ਼ ਅਪੂਰਵਾ, ਜੋ ਕਿ ਮਹਿਰਾਤਾ (ਰਾਜਸਥਾਨ) ਦਾ ਰਹਿਣ ਵਾਲਾ ਹੈ ਅਤੇ ਆਦਿਤਿਆ, ਜੋ ਕਿ ਹਾਜੀਪੁਰ (ਯੂਪੀ) ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ। ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਪੁਲਿਸ ਨੇ

Read More