Punjab

ਪੰਜਾਬ ਪੁਲਿਸ ਨੇ ਸੁਲਝਾਇਆ ਲੁਧਿਆਣਾ ਕੈਸ਼ ਵੈਨ ਲੁੱਟਣ ਦਾ ਮਾਮਲਾ, 5 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਦੇ ਸਹਿਯੋਗ ਨਾਲ 60 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਕੈਸ਼ ਵੈਨ ਲੁੱਟ ਦਾ ਮਾਮਲਾ ਹੱਲ ਕਰ ਲਿਆ ਹੈ। ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਵੀ ਕੀਤਾ ਹੈ। ਦੱਸ ਦੇਈਏ ਕਿ ਕੈਸ਼ ਟਰਾਂਸਫ਼ਰ ਕੰਪਨੀ ਸੀ.ਐੱਮ.ਐੱਸ. ਦੇ ਦਫ਼ਤਰ ਵਿਚੋਂ 8.49 ਕਰੋੜ ਰੁਪਏ ਦੀ ਲੁੱਟ ਹੋਈ ਸੀ। ਡੀ .ਜੀ.ਪੀ.

Read More
Punjab

ਲੁਧਿਆਣਾ ਲੁੱਟ ਮਾਮਲੇ ਨੂੰ ਲੈ ਕੇ ਪੁਲਿਸ ਨੇ ਕੀਤੇ ਕਈ ਅਹਿਮ ਖੁਲਾਸੇ

ਲੁਧਿਆਣਾ ATM ਕੈਸ਼ ਕੰਪਨੀ ਵਿੱਚ ਅੱਧੀ ਰਾਤ 7 ਕਰੋੜ ਦੀ ਲੁੱਟ ਮਾਮਲੇ ਵਿੱਚ ਵੱਡਾ ਖ਼ੁਲਾਸਾ ਕੀਤਾ ਹੈ। ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਇਹ ਲੁੱਟ ਸੱਤ ਕਰੋੜ ਦੀ ਨਹੀਂ ਸੀ, ਸਗੋਂ ਸਾਢੇ ਅੱਠ ਕਰੋੜ ਦੀ ਸੀ। ਪੁਲਿਸ ਨੇ 3 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਉਧਰ, ਸੀਸੀਟੀਵੀ ਫੁਟੇਜ ਵਿੱਚ ਪੁਲਿਸ ਹੱਥ ਵੱਡਾ ਸੁਰਾਗ ਲੱਗਾ ਹੈ।

Read More
Punjab

ਲੁਧਿਆਣਾ ਪੁਲਿਸ ਨੇ ਕੋਟਕਪੂਰਾ ‘ਚ ਤਿੰਨ ਜਣਿਆਂ ਨੂੰ ਕੀਤਾ ਕਾਬੂ , ਲੁਧਿਆਣਾ 7 ਕਰੋੜ ਮਾਮਲੇ ‘ਚ ਸ਼ਾਮਲ ਹੋਣ ਦਾ ਹੈ ਸ਼ੱਕ

ਲੁਧਿਆਣਾ ATM ਕੈਸ਼ ਕੰਪਨੀ ਵਿੱਚ ਅੱਧੀ ਰਾਤ 7 ਕਰੋੜ ਦੀ ਲੁੱਟ ਮਾਮਲੇ ਵਿੱਚ ਵੱਡਾ ਖ਼ੁਲਾਸਾ ਹੋਇਆ ਹੈ। ਲੁਧਿਆਣਾ ਪੁਲਿਸ ਨੇ ਫ਼ਰੀਦਕੋਟ ਦੇ ਕਸਬਾ ਕੋਟਕਪੂਰਾ ਦੇ ਪ੍ਰੇਮ ਨਗਰ ਵਿੱਚ ਇੱਕ ਘਰ ਵਿੱਚ ਲੁਕੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਤਿੰਨਾਂ ‘ਤੇ 7 ਕਰੋੜ ਦੀ ਲੁਧਿਆਣਾ ਡਕੈਤੀ ਦੇ ਮਾਮਲੇ ‘ਚ ਸ਼ਾਮਲ ਹੋਣ ਦਾ ਸ਼ੱਕ ਹੈ। ਮੁੱਲਾਂਪੁਰ

Read More