Punjab

ਲੁਧਿਆਣਾ ਵਿੱਚ ਪਲਟਿਆ ਕਾਰਬਨ ਡਾਈਆਕਸਾਈਡ ਨਾਲ ਭਰਿਆ ਟੈਂਕਰ

ਲੁਧਿਆਣਾ ਦੇ ਬੱਸ ਸਟੈਂਡ ਨੇੜੇ ਅੱਜ ਸਵੇਰੇ 3 ਵਜੇ ਕਾਰਬਨ ਡਾਈਆਕਸਾਈਡ ਗੈਸ (CO2) ਨਾਲ ਭਰਿਆ ਇੱਕ ਟੈਂਕਰ ਅਚਾਨਕ ਪੁਲ ‘ਤੇ ਪਲਟ ਗਿਆ। ਟੈਂਕਰ ਕਿਹੜੇ ਹਾਲਾਤਾਂ ਵਿੱਚ ਪਲਟਿਆ, ਇਹ ਅਜੇ ਵੀ ਜਾਂਚ ਦਾ ਵਿਸ਼ਾ ਹੈ। ਪਤਾ ਲੱਗਾ ਹੈ ਕਿ ਡਰਾਈਵਰ ਨੇ ਸਟੀਅਰਿੰਗ ਤੋਂ ਕੰਟਰੋਲ ਗੁਆ ਦਿੱਤਾ ਜਿਸ ਕਾਰਨ ਟੈਂਕਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ

Read More