ਅੱਜ ਲੁਧਿਆਣਾ ਅਦਾਲਤ ਵਿੱਚ ਪੇਸ਼ ਹੋਣਗੇ ਸੋਨੂੰ ਸੂਦ
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਅੱਜ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ (ਜੇਐਮਆਈਸੀ) ਰਮਨਪ੍ਰੀਤ ਕੌਰ ਦੀ ਅਦਾਲਤ ਨੇ 29 ਜਨਵਰੀ ਨੂੰ ਸੋਨੂੰ ਸੂਦ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਅਦਾਲਤ ਨੇ ਓਸ਼ੀਵਾਰਾ ਪੁਲਿਸ ਸਟੇਸ਼ਨ, ਅੰਧੇਰੀ ਵੈਸਟ, ਮੁੰਬਈ ਦੇ ਐਸਐਚਓ ਨੂੰ ਸੋਨੂੰ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦਾ