ਲੁਧਿਆਣਾ ਦੇ ਹਸਪਤਾਲਾਂ ਦੇ ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ, ਜਾਣ ਕੇ ਉੱਡ ਜਾਣਗੇ ਹੋਸ਼
ਚੰਡੀਗੜ੍ਹ : ਲੁਧਿਆਣਾ ਦੇ ਹਸਪਤਾਲਾਂ ਦੀ ਇੱਕ ਹੈਰਾਨ ਕਰ ਦੇਣ ਵਾਲੀ ਰਿਪੋਰਟ ਸਾਹਮਣੇ ਆਈ ਹੈ। ਲੁਧਿਆਣਾ ਜ਼ਿਲ੍ਹੇ ਦੇ ਖੰਨਾ ਅਤੇ ਸਮਰਾਲਾ ਦੇ ਸਬ-ਡਵੀਜ਼ਨਲ ਹਸਪਤਾਲਾਂ ਵਿਚ ਗਰਭਵਤੀ ਔਰਤਾਂ ਨੂੰ ਡਾਕਟਰ ਅਤੇ ਸਟਾਫ਼ ਆਪਣੀ ਸ਼ਿਫਟ ਖ਼ਤਮ ਕਰ ਕੇ ਘਰ ਜਾਣ ਦੀ ਕਾਹਲੀ ਵਿਚ ਗਰਭਵਤੀ ਔਰਤਾਂ ਦੀ ਸੀ-ਸੈਕਸ਼ਨ ਰਾਹੀਂ ਡਿਲੀਵਰੀ ਕਰਵਾ ਰਹੇ ਹਨ। ਪੰਜਾਬੀ ਟ੍ਰਿਬੀਊਨ ਦੀ ਖ਼ਬਰ ਦੇ