20 ਜਨਵਰੀ ਨੂੰ ਲੁਧਿਆਣਾ ਮਿਲੇਗਾ ਨਵਾਂ ਮੇਅਰ
ਲੁਧਿਆਣਾ ਵਿੱਚ ਨਵੇਂ ਚੁਣੇ ਗਏ ਕੌਂਸਲਰਾਂ ਨੂੰ 20 ਜਨਵਰੀ ਨੂੰ ਜਨਰਲ ਹਾਊਸ ਦੀ ਮੀਟਿੰਗ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ। ਇਸ ਸਮੇਂ ਦੌਰਾਨ ਸ਼ਹਿਰ ਨੂੰ ਇੱਕ ਮੇਅਰ ਵੀ ਮਿਲੇਗਾ। ਜਨਰਲ ਹਾਊਸ ਦੀ ਮੀਟਿੰਗ ਗੁਰੂ ਨਾਨਕ ਦੇਵ ਭਵਨ ਵਿਖੇ ਹੋਵੇਗੀ। ਇਸ ਮੀਟਿੰਗ ਦੇ ਲਈ ਸਵੇਰੇ 11 ਵਜੇ ਦਾ ਸਮਾਂ ਰੱਖਿਆ ਗਿਆ ਹੈ। ਇਸ ਵੇਲੇ ਵਿਰੋਧੀ ਧਿਰ ਦੂਜੀਆਂ