Punjab

ਲੁਧਿਆਣਾ ‘ਚ ਅਸ਼ੋਕ ਪਰਾਸ਼ਰ ਪੱਪੀ ਨੇ ਪਾਈ ਵੋਟ

ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 1227 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਲੁਧਿਆਣਾ ਦੇ ਹਲਕਾ ਕੇਂਦਰੀ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ (Ashok Parashar Pappi) ਵੱਲੋਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਪਣੀ ਵੋਟ ਦੇ ਅਧਿਕਾਰ ਦਾ

Read More