ਲੁਧਿਆਣਾ ਮਾਮਲੇ ‘ਚ ਪੁਲਿਸ ਨੂੰ ਨੂੰਹ ‘ਤੇ ਸ਼ੱਕ, 3 ਦਿਨ ਪਹਿਲਾਂ ਆਪਣੇ ਪੇਕੇ ਘਰ ਗਈ ਸੀ
ਲੁਧਿਆਣਾ ਦੇ ਪਿੰਡ ਨੂਰਪੁਰ ਬੇਟ ਵਿੱਚ ਸੇਵਾਮੁਕਤ ਸਹਾਇਕ ਸਬ-ਇੰਸਪੈਕਟਰ (ASI) ਕੁਲਦੀਪ ਸਿੰਘ, ਉਸ ਦੀ ਪਤਨੀ ਅਤੇ ਪੁੱਤਰ ਦੇ ਕਤਲ ਵਿੱਚ ਪੁਲੀਸ ਨੂੰ ਪਰਿਵਾਰਕ ਮੈਂਬਰਾਂ ’ਤੇ ਸ਼ੱਕ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਗੁਰਵਿੰਦਰ ਦੀ ਪਤਨੀ ਅਤੇ ਹੋਰ ਰਿਸ਼ਤੇਦਾਰਾਂ ਦੇ ਕਾਲ ਡਿਟੇਲ ਦੀ ਜਾਂਚ ਕੀਤੀ ਜਾ ਰਹੀ ਹੈ। ਕਤਲ ਤੋਂ ਕਰੀਬ ਤਿੰਨ ਦਿਨ ਪਹਿਲਾਂ ਗੁਰਵਿੰਦਰ ਸਿੰਘ ਆਪਣੀ ਪਤਨੀ