ਨਵਜੋਤ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਲੁਧਿਆਣਾ ਚ ਲੱਗੇ ਪੋਸਟਰ, ਦੱਸਿਆ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਰਾਖਾ, ਪਰ ਰਿਹਾਈ ਤੇ ਹਾਲੇ ਵੀ ਸਸਪੈਂਸ ਬਰਕਰਾਰ
ਸਵਾਗਤੀ ਬੋਰਡਾਂ ’ਤੇ ਉਨ੍ਹਾਂ ਦੀ ਫ਼ੋਟੋ ਤੋਂ ਇਲਾਵਾ ਨਿੱਜੀ ਸਕੱਤਰ ਸੁਰਿੰਦਰ ਡੱਲਾ ਦੀ ਵੀ ਫ਼ੋਟੋ ਲਗਾਈ ਗਈ ਹੈ। ਬੋਰਡਾਂ ਉੱਪਰ ਸਿੱਧੂ ਦੇ ਜਲਦ ਆਉਣ ਬਾਰੇ ਵੀ ਲਿਖਿਆ ਗਿਆ ਹੈ।