ਲੁਧਿਆਣਾ ‘ਚ ਕਬਾੜ ਦੇ ਗੋਦਾਮ ‘ਚ ਵਾਪਰਿਆ ਇਹ ਭਾਣਾ , ਲੱਖਾਂ ਦਾ ਸਮਾਨ ਹੋਇਆ ਬਰਬਾਦ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਦੇਰ ਰਾਤ ਧੂਰੀ ਲਾਈਨ ਸਥਿਤ ਇੱਕ ਕਬਾੜ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ । ਗੋਦਾਮ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਇਲਾਕਾ ਵਾਸੀਆਂ ਨੇ ਤੁਰੰਤ ਮਾਲਕ ਨੂੰ ਸੂਚਿਤ ਕੀਤਾ । ਇਹ ਗੋਦਾਮ ਕਬਾੜ ਰੱਖਣ ਲਈ ਕਿਰਾਏ ‘ਤੇ ਲਿਆ ਗਿਆ ਸੀ। ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ
