ਲੁਧਿਆਣਾ ਦੀ ਧਾਗਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸਵਾਹ
ਲੁਧਿਆਣਾ ਦੀ ਇੱਕ ਧਾਗੇ ਦੀ ਫੈਕਟਰੀ ਵਿੱਚ ਮੰਗਲਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਬਾਲਾ ਜੀ ਪੁਲੀ ਨੇੜੇ ਧਾਗੇ ਦੀ ਫੈਕਟਰੀ ‘ਚ ਅਚਾਨਕ ਅੱਗ ਲੱਗ