ਲੁਧਿਆਣਾ ‘ਚ ਕਰੰਟ ਲੱਗਣ ਕਾਰਨ 8 ਸਾਲਾ ਬੱਚੇ ਸਣੇ 3 ਲੋਕਾਂ ਦੀ ਮੌਤ
ਲੁਧਿਆਣਾ : ਮਾਨਸੂਨ ਅੱਜ ਪੰਜਾਬ ਵਿੱਚ ਪਹੁੰਚ ਗਿਆ ਹੈ। ਜਿਸ ਕਾਰਨ ਸੂਬੇ ਦੇ ਕਈ ਸ਼ਹਿਰਾਂ ‘ਚ ਮੀਂਹ ਦੇਖਣ ਨੂੰ ਮਿਲਿਆ। ਲੁਧਿਆਣਾ ‘ਚ ਬਿਜਲੀ ਦਾ ਕਰੰਟ ਲੱਗਣ ਨਾਲ 3 ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ ਇੱਕ 8 ਸਾਲ ਦਾ ਬੱਚਾ ਵੀ ਸ਼ਾਮਲ ਹੈ। ਜਿਸ ਦਾ ਜਨਮ ਦਿਨ ਅੱਜ ਦੱਸਿਆ ਜਾਂਦਾ ਹੈ। ਮ੍ਰਿਤਕਾਂ ਦੀ ਪਛਾਣ ਮੀਨੂੰ