Punjab

ਪੁਲਿਸ ਅਧਿਕਾਰੀ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼, ਮੁਲਜ਼ਮ ਅਧਿਕਾਰੀ ਦੀ ਬਣਾ ਰਹੇ ਸਨ ਵੀਡੀਓ

ਲੁਧਿਆਣਾ ਵਿੱਚ ਇੱਕ ਬਿਲਡਰ ਅਤੇ ਉਸਦੇ ਪਿਤਾ ਨੂੰ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੂੰ ਫਸਾਉਣ ਦੀ ਨੀਅਤ ਨਾਲ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੇ ਅਧਿਕਾਰੀ ਨੂੰ ਬਲੈਕਮੇਲ ਕਰਨ ਦੀ ਨੀਅਤ ਨਾਲ ਇਸ ਨੂੰ ਗੁਪਤ ਕੈਮਰੇ ਵਿੱਚ ਰਿਕਾਰਡ ਵੀ ਕਰ ਲਿਆ। ਇਹ ਘਟਨਾ ਸਪੈਸ਼ਲ ਬ੍ਰਾਂਚ ਅਤੇ ਜ਼ੋਨ 3 ਦੇ

Read More
Punjab

ਲੁਧਿਆਣਾ ਪੁਲਿਸ ਨੇ ਗੈਂਗਸਟਰ ਰਿਸ਼ਭ ਅਤੇ ਸੁਸ਼ੀਲ ਨੂੰ ਫੜਿਆ: ਕਰਾਸ ਫਾਇਰ ਵਿੱਚ ਦੋ ਗੈਂਗਸਟਰਾਂ ਨੂੰ ਗੋਲੀ ਲੱਗੀ

ਲੁਧਿਆਣਾ ‘ਚ ਬੀਤੀ ਰਾਤ ਬਾਈਕ ਸਵਾਰ 4 ਤੋਂ 5 ਬਦਮਾਸ਼ਾਂ ਨੇ ਖੁੱਡਾ ਮੁਹੱਲੇ ‘ਚ ਜੁੱਤੀ ਕਾਰੋਬਾਰੀ ਗੁਰਵਿੰਦਰ ਸਿੰਘ ਪ੍ਰਿੰਕਲ ਦੀ ਦੁਕਾਨ ‘ਤੇ ਹਮਲਾ ਕਰ ਦਿੱਤਾ। ਬਦਮਾਸ਼ ਪ੍ਰਿੰਕਲ ਦੀ ਜੁੱਤੀਆਂ ਦੀ ਦੁਕਾਨ ਵਿੱਚ ਦਾਖਲ ਹੋਏ ਅਤੇ ਉਸ ਨੂੰ ਗੋਲੀ ਮਾਰ ਦਿੱਤੀ। ਪ੍ਰਿੰਕਲ ਵੀ ਕਰਾਸ ਫਾਇਰ ਕੀਤਾ। ਕਰਾਸ ਫਾਇਰਿੰਗ ‘ਚ ਗੈਂਗਸਟਰ ਰਿਸ਼ਭ ਬੈਨੀਪਾਲ ਉਰਫ ਨਾਨੂ ਸੁਸ਼ੀਲ ਜੱਟ

Read More
Punjab

ਲੁਧਿਆਣਾ ਪੁਲਿਸ ਦਾ ਅੱਜ CASO ਆਪਰੇਸ਼ਨ, ਨਸ਼ਾ ਤਸਕਰਾਂ ਦੀਆਂ ਕਾਲੋਨੀਆਂ ‘ਤੇ ਛਾਪੇਮਾਰੀ

ਲੁਧਿਆਣਾ : ਜ਼ਿਲ੍ਹਾ ਪੁਲਿਸ ਵੱਲੋਂ ਅੱਜ ਲੁਧਿਆਣਾ ਵਿੱਚ CASO ਆਪਰੇਸ਼ਨ ਚਲਾਇਆ ਜਾਵੇਗਾ। ਪੁਲਿਸ ਨਸ਼ਾ ਤਸਕਰਾਂ ਦੀਆਂ ਬਸਤੀਆਂ ਅਤੇ ਮੁਹੱਲਿਆਂ ਵਿੱਚ ਛਾਪੇਮਾਰੀ ਕਰੇਗੀ। ਇਸ ਤਲਾਸ਼ੀ ਮੁਹਿੰਮ ਵਿੱਚ 500 ਤੋਂ ਵੱਧ ਪੁਲਿਸ ਮੁਲਾਜ਼ਮ ਹਿੱਸਾ ਲੈਣਗੇ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅੱਜ ਖੁਦ ਸੜਕਾਂ ‘ਤੇ ਚੈਕਿੰਗ ਕਰਦੇ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਈ ਵਾਰ ਸੀਐਸਓ ਅਪਰੇਸ਼ਨ

Read More
Punjab

ਲੁਧਿਆਣਾ ਪੁਲਿਸ ਵੱਲੋਂ ਲਾਇਸੈਂਸਾਂ ਨੂੰ ਲੈ ਕੇ ਵੱਡਾ ਐਕਸ਼ਨ! ਇਹ ਹਰਕਤ ਕਰਨ ਵਾਲਿਆਂ ’ਤੇ ਨਜ਼ਰ

ਬਿਉਰੋ ਰਿਪੋਰਟ – ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਹਿਲ (LUDHIANA POLICE COMMISSONER KULDEEP CHAHAL) ਨੇ ਬੰਦੂਕ ਰੱਖਣ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ 24 ਅਸਲਾ ਲਾਇਸੈਂਸ (LICENCE CANCEL) ਰੱਦ ਕੀਤੇ ਹਨ। ਇਸ ਦੇ ਪਿੱਛੇ ਕਈ ਕਾਰਨ ਹਨ ਜਿਵੇਂ ਕਿ ਉਹ ਲੋਕ ਸੋਸ਼ਲ ਮੀਡੀਆ ’ਤੇ ਹਥਿਆਰ ਨਾਲ ਫੋਟੋਆਂ ਪਾਉਂਦੇ ਸਨ। ਕੁਝ ਲੋਕ ਦੂਜਿਆਂ ਨੂੰ ਪ੍ਰਭਾਵਿਤ

Read More
Punjab

ਲੁਧਿਆਣਾ ‘ਚ ਪੁਲਿਸ ਮੁਲਾਜ਼ਮ ਨਾਲ ਵਾਪਰਿਆ ਹਾਦਸਾ, ਪਰਿਵਾਰ ‘ਚ ਛਾਇਆ ਮਾਤਮ, ਪੁਲਿਸ ਕਰ ਰਹੀ ਜਾਂਚ

ਲੁਧਿਆਣਾ ‘ਚ ਪੁਲਿਸ ਦੇ ਸਬ ਇੰਸਪੈਕਟਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਈ ਹੈ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੱਸ ਦੇਈਏ ਕਿ ਪੁਲਿਸ ਨੇ ਮ੍ਰਿਤਕ ਸਬ ਇੰਸਪੈਕਟਰ ਦੀ ਲਾਸ਼ ਨੂੰ ਐਲਆਈਜੀ ਫਲੈਟ ਤੋਂ ਬਰਾਮਦ ਕਰ ਲਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਅਗਲੀ

Read More
Punjab

ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੱਡੀ ਮਾਤਰਾ ‘ਚ ਸ਼ਰਾਬ ਕੀਤੀ ਬਰਾਮਦ

ਚੋਣਾਂ ਦੇ ਦਿਨਾਂ ਵਿੱਚ ਨਸ਼ਾ ਵੋਟਰਾਂ ਨੂੰ ਲਭਾਉਣ ਲਈ ਆਮ ਹੀ ਵੰਡਿਆ ਜਾਂਦਾ ਹੈ। ਹਰ ਚੋਣ ਵਿੱਚ ਨਸ਼ੇ ਦੀ ਵਰਤੋਂ ਹੁੰਦੀ ਹੈ। ਜਿਸ ਨੂੰ ਦੇਖਦਿਆਂ ਹੋਇਆਂ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਪੁਲਿਸ ਦੇ ਸੀ.ਆਈ.ਏ.-2 ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਸੀ.ਆਈ.ਏ.-2 ਪੁਲਿਸ ਨੇ ਲੁਧਿਆਣਾ ਵਿੱਚ 700 ਪੇਟੀਆਂ ਅੰਗਰੇਜ਼ੀ ਵਿਸਕੀ ਅਤੇ ਨਾਜਾਇਜ਼ ਸ਼ਰਾਬ

Read More
Punjab

ਦਿਲਰੋਜ਼ ਕਤਲ ਮਾਮਲੇ ‘ਚ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ, 18 ਨੂੰ ਸੁਣਾਈ ਜਾਵੇਗੀ ਸਜ਼ਾ

ਲੁਧਿਆਣਾ ਦੇ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਵਿੱਚ ਮੰਗਲਵਾਰ ਨੂੰ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਦਫ਼ਨ ਕਰਨ ਦੇ ਮਾਮਲੇ ਵਿੱਚ ਸੁਣਵਾਈ ਹੋਈ। ਸੁਣਵਾਈ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ‘ਚ ਆਪਣਾ ਫੈਸਲਾ 18 ਅਪ੍ਰੈਲ ਤੱਕ ਸੁਰੱਖਿਅਤ ਰੱਖ ਲਿਆ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ 35 ਸਾਲਾ ਦੋਸ਼ੀ ਔਰਤ ਨੀਲਮ ਨੂੰ

Read More
Punjab

ਲੁਧਿਆਣਾ ਪੁਲਿਸ ਨੇ ਦਬੋਚਿਆ ਗੈਂਗਸਟਰ ਮੂਵੀਸ਼ ਬੈਂਸ…

ਲੁਧਿਆਣਾ : ਪੰਜਾਬ ਦੇ ਲੁਧਿਆਣਾ ‘ਚ 14 ਦਿਨ ਪਹਿਲਾਂ ਵਿਜੇ ਨਗਰ ਸਥਿਤ ਗੋਰੀ ਸਰਕਾਰ ਦਰਗਾਹ ਨੇੜੇ ਗੈਂਗਸਟਰਾਂ ਨੇ ਇਕ-ਦੂਜੇ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਇਸ ਮਾਮਲੇ ਵਿੱਚ ਸੀਆਈਏ-2 ਪੁਲਿਸ ਨੇ ਗੈਂਗਸਟਰ ਮੂਵੀਸ਼ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੀ ਛਾਪੇਮਾਰੀ ਦੌਰਾਨ ਮੂਵੀ ਬੈਂਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਚੌਥੀ ਮੰਜ਼ਿਲ ਤੋਂ ਛਾਲ ਮਾਰ

Read More
Punjab

ਔਰਤ ਨੇ ਦੋਸਤ ਦੀ ਮਦਦ ਨਾਲ ਬਣਾਇਆ ਚੋਰ ਗਰੋਹ , ਡੇਢ ਮਹੀਨੇ ‘ਚ ਕੀਤੇ 22 ਵਾਹਨ ਚੋਰੀ…

ਲੁਧਿਆਣਾ : ਸੂਬੇ ਵਿੱਚ ਲੁੱਟਾਂ ਖੋਹਾ, ਚੋਰੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ । ਆਏ ਦਿਨ ਇਨ੍ਹਾਂ ਮਾਮਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ ਤਾਂ ਦੂਜੇ ਪਾਸੇ ਪੁਲਿਸ ਵੀ ਇਨ੍ਹਾਂ ਮੁਲਜਮਾਂ ਨੂੰ ਫੜਨ ਲਈ ਥਾਂ ਥਾਂ ‘ਤੇ ਛਾਪੇ ਮਾਰ ਰਹੀ ਹੈ। ਇਸੇ ਦੌਰਾਨ ਹੈਬੋਵਾਲ ਥਾਣੇ ਦੀ ਪੁਲਿਸ ਨੇ ਬਾਈਕ ਚੋਰੀ ਅਤੇ ਲੁੱਟ-ਖੋਹ

Read More
Punjab

ਲੁਧਿਆਣਾ ਪੁਲਿਸ ਨੇ ਸੁਲਝਾਇਆ ਮਾਮਲਾ , 7 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ, 2 ਦੋਸ਼ੀ ਅਜੇ ਵੀ ਫ਼ਰਾਰ

ਲੁਧਿਆਣਾ : ਜ਼ਿਲ੍ਹੇ ਵਿੱਚ ਲੇਬਰ ਕੁਆਰਟਰ ਵਿੱਚ ਦਾਖਲ ਹੋਏ ਇੱਕ ਸ਼ੱਕੀ ਵਿਅਕਤੀ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 2 ਮੁਲਜ਼ਮ ਅਜੇ ਵੀ ਫ਼ਰਾਰ ਹਨ। ਦੋ ਦਿਨ ਪਹਿਲਾਂ ਕੁਝ ਲੋਕਾਂ ਨੇ ਇੱਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਵਿਅਕਤੀ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ

Read More