ਮਹਿਲਾ ਕਮਿਸ਼ਨ ਦਾ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਪੱਤਰ: 5 ਲੋਕਾਂ ਨੂੰ ਮੂੰਹ ਕਾਲਾ ਕਰਕੇ ਘੁੰਮਾਉਣ ਦੇ ਮਾਮਲੇ ਵਿੱਚ ਸਟੇਟਸ ਰਿਪੋਰਟ ਮੰਗੀ
ਪੰਜਾਬ ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਏਕਜੋਤ ਨਗਰ ਦੇ ਬਹਾਦਰਕੇ ਰੋਡ ‘ਤੇ ਸਥਿਤ ਦੀਪ ਕੁਲੈਕਸ਼ਨ ਫੈਕਟਰੀ ਦੇ ਮਾਲਕ ਪਰਵਿੰਦਰ ਸਿੰਘ ਅਤੇ ਉਸਦੇ ਕੁਝ ਸਾਥੀਆਂ ਵੱਲੋਂ ਫੈਕਟਰੀ ਵਿੱਚ ਕੰਮ ਕਰਨ ਵਾਲੀਆਂ ਤਿੰਨ ਕੁੜੀਆਂ, ਇੱਕ ਬਜ਼ੁਰਗ ਔਰਤ ਅਤੇ ਇੱਕ ਆਦਮੀ ਦੇ ਮੂੰਹ ਕਾਲਾ ਕਰਨ ਦੇ ਮਾਮਲੇ ‘ਤੇ ਸਖ਼ਤ ਸਟੈਂਡ ਲਿਆ ਹੈ। ਅਤੇ ਉਨ੍ਹਾਂ ਨੂੰ ਇਲਾਕੇ ਵਿੱਚ ਘੁੰਮਾਉਣ