ਲੁਧਿਆਣਾ ਦੇ SHO ਦੀ ਸੜਕ ਹਾਦਸੇ ‘ਚ ਮੌਤ: ਇਨੋਵਾ ਕਾਰ ਖੜ੍ਹੇ ਟਰੱਕ ਨਾਲ ਟਕਰਾਈ
ਪੰਜਾਬ ਪੁਲਿਸ ਦੇ ਇੰਸਪੈਕਟਰ ਡੀ.ਪੀ. ਸਿੰਘ ਦੀ ਬੀਤੀ ਰਾਤ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਹ ਸਮਰਾਲਾ ਵਿਚ ਬਤੌਰ ਐਸ.ਐਚ.ਓ. ਨਿਯੁਕਤ ਸਨ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਉਹ ਇਕ ਵਿਆਹ ਸਮਾਗਮ ਤੋਂ ਬਾਅਦ ਅਮਲੋਹ ਤੋਂ ਵਾਪਸ ਪਰਤ ਰਹੇ ਸਨ ਕਿ ਉਨ੍ਹਾਂ ਦੀ ਗੱਡੀ ਖੜੇ ਟਰੱਕ ਦੇ ਪਿੱਛੇ ਟਕਰਾ ਗਈ। ਜਾਣਕਾਰੀ ਮੁਤਾਬਕ ਐਸਐਚਓ ਇਨੋਵਾ